Tuesday, May 21, 2024
No menu items!
HomeChandigarhRain Alert: ਮੌਸਮ ਵਿਭਾਗ ਵਲੋਂ ਪੰਜਾਬ 'ਚ 22 ਫਰਵਰੀ ਤੱਕ ਪਵੇਗਾ ਭਾਰੀ...

Rain Alert: ਮੌਸਮ ਵਿਭਾਗ ਵਲੋਂ ਪੰਜਾਬ ‘ਚ 22 ਫਰਵਰੀ ਤੱਕ ਪਵੇਗਾ ਭਾਰੀ ਮੀਂਹ, ਗੜੇਮਾਰੀ ਦੀ ਚੇਤਾਵਨੀ

 

Rain Alert: ਮੌਸਮ ਵਿਭਾਗ ਵੱਲੋਂ ਇਕ ਵਾਰ ਫਿਰ ਤੋਂ ਭਾਰੀ ਮੀਂਹ ਪੈਣ ਬਾਰੇ ਅਲਰਟ ਜਾਰੀ 

ਪੰਜਾਬ ਨੈੱਟਵਰਕ, ਚੰਡੀਗੜ੍ਹ

Rain Alert: ਮੌਸਮ ਵਿਭਾਗ ਵੱਲੋਂ ਇਕ ਵਾਰ ਫਿਰ ਤੋਂ ਭਾਰੀ ਮੀਂਹ ਪੈਣ ਬਾਰੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ 22 ਫਰਵਰੀ ਦੇ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਵੱਡੇ ਪੱਧਰ ‘ਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਭਾਰੀ ਮੀਂਹ ਅਤੇ ਕਿਤੇ-ਕਿਤੇ ਗੜੇਮਾਰੀ ਹੋ ਸਕਦੀ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ-ਲਦਾਖ-ਗਿਲਗਿਤ-ਬਾਲਟਿਸਤਾਨ-ਮੁਜ਼ੱਫਰਾਬਾਦ ਅਤੇ ਉਤਰਾਖੰਡ, ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਸਥਾਨਾਂ ‘ਤੇ ਭਾਰੀ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ 23 ਫਰਵਰੀ ਦੇ ਦੌਰਾਨ ਪੂਰਬੀ ਉੱਤਰ ਪ੍ਰਦੇਸ਼, ਉੱਤਰੀ ਰਾਜਸਥਾਨ ਅਤੇ ਉੱਤਰ-ਪੱਛਮੀ ਮੱਧ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments