Sunday, May 5, 2024
No menu items!
HomeChandigarhSad News: ਪੰਜਾਬ ਵਿਧਾਨ ਸਭਾ ਦੇ Ex ਸਪੀਕਰ ਦਾ ਦੇਹਾਂਤ

Sad News: ਪੰਜਾਬ ਵਿਧਾਨ ਸਭਾ ਦੇ Ex ਸਪੀਕਰ ਦਾ ਦੇਹਾਂਤ

 

Sad News: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਨੈੱਟਵਰਕ, ਚੰਡੀਗੜ੍ਹ

Sad News: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇਹ ਵੀ ਪੜ੍ਹੋ–PSEB 8th class result 2024: ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਜਮਾਤ ਦਾ ਇਸ ਦਿਨ ਐਲਾਨੇਗਾ ਨਤੀਜਾ, ਇੰਝ ਕਰੋ ਚੈੱਕ

ਜਾਰੀ ਬਿਆਨ ਵਿੱਚ ਸਪੀਕਰ ਸੰਧਵਾਂ ਨੇ ਕਿਹਾ ਕਿ ਸੁਰਜੀਤ ਸਿੰਘ ਮਿਨਹਾਸ ਨੇ ਪੰਜਾਬ ਦੇ ਸੰਸਦੀ ਮਾਮਲਿਆਂ ਅਤੇ ਸਿੰਜਾਈ ਤੇ ਬਿਜਲੀ ਵਿਭਾਗਾਂ ਦੇ ਰਾਜ ਮੰਤਰੀ ਦੇ ਤੌਰ ‘ਤੇ ਆਪਣੀਆਂ ਸੇਵਾਵਾਂ ਨਿਭਾਈਆਂ ਸਨ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਉਨ੍ਹਾਂ ਕਿਹਾ ਕਿ ਮਿਨਹਾਸ 02 ਜੂਨ 1986 ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਚੁਣੇ ਗਏ। ਉਹ ਵੱਖ-ਵੱਖ ਰਾਜਨੀਤਿਕ ਅੰਦੋਲਨਾਂ ਵਿੱਚ ਸ਼ਾਮਲ ਰਹੇ ਅਤੇ ਉਨ੍ਹਾਂ ਨੇ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਵਿੱਦਿਅਕ ਕਾਨਫਰੰਸਾਂ ਵਿੱਚ ਹਿੱਸਾ ਲਿਆ।

ਇਹ ਵੀ ਪੜ੍ਹੋPhD Course UGC NET Exam New Rules: ਹੁਣ 4 ਸਾਲਾ ਡਿਗਰੀ ਵਾਲੇ ਵਿਦਿਆਰਥੀ ਵੀ ਸਿੱਧਾ ਕਰ ਸਕਣਗੇ PHD ਕੋਰਸ

ਸੰਧਵਾਂ ਨੇ ਕਿਹਾ ਕਿ ਮਿਨਹਾਸ ਵੱਲੋਂ ਪੰਜਾਬ ਦੇ ਲੋਕਾਂ ਅਤੇ ਸੂਬੇ ਦੀ ਭਲਾਈ ਲਈ ਨਿਭਾਈਆਂ ਗਈਆਂ ਯਾਦਗਾਰੀ ਸੇਵਾਵਾਂ ਕਰਕੇ ਹਮੇਸ਼ਾ ਸਤਿਕਾਰ ਸਹਿਤ ਯਾਦ ਰੱਖਿਆ ਜਾਵੇਗਾ।

ਇਹ ਵੀ ਪੜ੍ਹੋTeacher Accident: ਅਧਿਆਪਕਾ ਨੂੰ ਟਿੱਪਰ ਨੇ ਕੁਚਲਿਆ, ਹਾਲਤ ਗੰਭੀਰ

ਸਪੀਕਰ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments