Wednesday, May 15, 2024
No menu items!
HomeEducationSad News: ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀ ਦੀ ਠੰਡ ਕਾਰਨ ਮੌਤ

Sad News: ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀ ਦੀ ਠੰਡ ਕਾਰਨ ਮੌਤ

 

Sad News- ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 2:30 ਵਜੇ ਤੱਕ ਕਰਨ ਦੀ DTF ਪੰਜਾਬ ਨੇ ਕੀਤੀ ਮੰਗ

ਪੰਜਾਬ ਨੈੱਟਵਰਕ, ਬਰਨਾਲਾ-

ਪੰਜਾਬ ਦੇ ਅੰਦਰ ਕੜਾਕੇ ਦੀ ਪੈ ਰਹੀ ਠੰਡ ਵਿਚਾਲੇ ਦੁਖਦ ਖ਼ਬਰ (Sad News) ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ, ਸਰਕਾਰੀ ਪ੍ਰਾਇਮਰੀ ਸਕੂਲ ਪੱਖੋ ਕਲਾਂ, ਬਰਨਾਲਾ ਦੇ ਵਿਦਿਆਰਥੀ ਦੀ ਠੰਡ ਦੇ ਕਾਰ ਮੌਤ ਹੋ ਗਈ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਕੁਲਦੀਪ ਸਿੰਘ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ, ਕੁਲਦੀਪ ਸਿੰਘ ਛੇ ਸਾਲਾਂ ਦਾ ਸੀ ਅਤੇ ਪਹਿਲੀ ਜਮਾਤ ਦਾ ਵਿਦਿਆਰਥੀ ਸੀ। ਅਜੀਤ ਦੀ ਖ਼ਬਰ ਮੁਤਾਬਿਕ, ਪਰਿਵਾਰਕ ਮੈਂਬਰਾਂ ਤੇ ਸਰਕਾਰੀ ਪ੍ਰਾਇਮਰੀ ਸਕੂਲ ਪੱਖੋ ਕਲਾਂ ਦੇ ਮੁੱਖ ਅਧਿਆਪਕ ਅਨੁਸਾਰ ਬੱਚੇ ਦੀ ਮੌਤ ਠੰਡ ਕਾਰਨ ਹੋਈ ਹੈ।

ਦੂਜੇ ਪਾਸੇ, ਹੱਡ-ਚੀਰਵੀਂ ਠੰਢ ਦੇ ਮੌਸਮ ਵਿੱਚ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 2:30 ਵਜੇ ਤੱਕ ਕਰਨ ਦੀ ਡੈਮੋਕਰੈਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਪੰਜਾਬ ਨੇ ਮੰਗ ਕੀਤੀ ਹੈ। (Sad News)

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments