School News: ਡਬਲ ਸ਼ਿਫ਼ਟ ਵਾਲਾ ਕੋਈ ਵੀ ਸਕੂਲ ਸ਼ਾਮ 4:00 ਵਜੇ ਤੋਂ ਬਾਅਦ ਨਹੀਂ ਖੁੱਲ੍ਹੇਗਾ
ਪੰਜਾਬ ਨੈੱਟਵਰਕ, ਚੰਡੀਗੜ੍ਹ
School News: ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਵਲੋਂ ਡਬਲ ਵਾਲੇ ਸ਼ਿਫ਼ਟ ਵਾਲੇ ਸਾਰੇ ਸਕੂਲਾਂ ਬਾਰੇ ਵੱਡਾ ਫ਼ੈਸਲਾ ਲਿਆ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ, ਡਬਲ ਸ਼ਿਫ਼ਟ ਵਾਲਾ ਕੋਈ ਵੀ ਸਕੂਲ ਸ਼ਾਮ 4:00 ਵਜੇ ਤੋਂ ਬਾਅਦ ਨਹੀਂ ਖੁੱਲ੍ਹੇਗਾ। ਇਸ ਤੋਂ ਇਲਾਵਾ ਡਬਲ ਸ਼ਿਫ਼ਟ ਵਾਲੇ ਸਾਰੇ ਸਕੂਲਾਂ ਦਾ ਸਮਾਂ ਸਵੇਰੇ 9:00 ਵਜੇ ਤੋਂ ਸ਼ਾਮ 4:00 ਵਜੇ ਤੱਕ ਰਹੇਗਾ।
ਇਹ ਵੀ ਪੜ੍ਹੋ-ਪੰਜਾਬ ‘ਚ ਸਰਕਾਰੀ ਅਧਿਆਪਕ ਨਿਕਲਿਆ ਲੁੱਟ ਦਾ ਮਾਸਟਰਮਾਈਂਡ
ਸਿੱਖਿਆ ਮੰਤਰੀ ਨੇ ਦੱਸਿਆ ਕਿ, ਸੂਬੇ ਵਿਚ ਵੱਧ ਰਹੀ ਠੰਢ ਦੇ ਮੱਦੇਨਜ਼ਰ ਸਰਕਾਰ ਨੇ ਸਾਰੇ ਪ੍ਰਾਇਮਰੀ ਸਕੂਲਾਂ ਵਿਚ ਪੰਜਵੀਂ ਕਲਾਸ ਤੱਕ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਮਿਤੀ 15 ਜਨਵਰੀ ਤੋਂ 20 ਜਨਵਰੀ 2024 ਤੱਕ ਬੰਦ ਰੱਖਣ ਦੇ ਹੁਕਮ ਸਰਕਾਰ ਵੱਲੋਂ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ-ਪੰਜਾਬ ਦੇ ਪ੍ਰਾਇਮਰੀ ਸਕੂਲਾਂ ‘ਚ 21 ਜਨਵਰੀ ਤੱਕ ਛੁੱਟੀਆਂ ਦਾ ਐਲਾਨ
ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਮਿਤੀ 15 ਜਨਵਰੀ 2024 ਤੋਂ ਰੈਗੂਲਰ ਤੌਰ ਤੇ ਸਵੇਰੇ 10:00 ਵਜੇ ਤੋਂ 3:00 ਵਜੇ ਤੱਕ ਲੱਗਣਗੇ।
ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ।
Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.
Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com
(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)