Wednesday, May 15, 2024
No menu items!
HomeEducationSchool Timing Change: ਸਕੂਲਾਂ ਦੇ ਸਮੇਂ 'ਚ ਤਬਦੀਲੀ ਬਾਰੇ DEO ਵਲੋਂ ਹੁਕਮ...

School Timing Change: ਸਕੂਲਾਂ ਦੇ ਸਮੇਂ ‘ਚ ਤਬਦੀਲੀ ਬਾਰੇ DEO ਵਲੋਂ ਹੁਕਮ ਜਾਰੀ

 

ਪੰਜਾਬ ਨੈੱਟਵਰਕ, ਗੁਰਦਾਸਪੁਰ-

ਭਾਵੇਂਕਿ 22 ਜਨਵਰੀ ਤੋਂ ਪੰਜਾਬ ਦੇ ਸਾਰੇ ਸਕੂਲ ਖੁੱਲ੍ਹ ਗਏ ਹਨ ਅਤੇ ਬੱਚੇ ਸਕੂਲੇ ਆਉਣੇ ਸ਼ੁਰੂ ਹੋ ਗਏ ਹਨ, ਪਰ ਸਕੂਲਾਂ ਦੇ ਸਮੇਂ ਬਾਰੇ ਹਾਲੇ ਵੀ ਭੰਬਲਭੂਸਾ ਜਾਰੀ ਹੈ।

ਇਸੇ ਵਿਚਾਲੇ ਡੀਈਓ ਗੁਰਦਾਸਪੁਰ ਮਮਤਾ ਖੁਰਾਣਾ ਦੇ ਵਲੋਂ ਹੁਕਮ ਜਾਰੀ ਕਰਦਿਆਂ ਹੋਇਆ ਦੱਸਿਆ ਹੈ ਕਿ, ਸਕੂਲਾਂ ਦਾ ਸਮਾਂ ਹੁਣ ਸਵੇਰੇ 9 ਵਜੇ ਤੋਂ ਦੁਪਹਿਰ 3:20 ਵਜੇ ਤੱਕ ਦਾ ਹੋ ਗਿਆ ਹੈ।

ਇਹ ਵੀ ਪੜ੍ਹੋ-Holidays Extended: ਹਰਿਆਣਾ ਦੇ ਸਕੂਲਾਂ ‘ਚ ਮੁੜ ਵਧੀਆਂ ਛੁੱਟੀਆਂ, 29 ਜਨਵਰੀ ਨੂੰ ਖੁੱਲ੍ਹਣਗੇ ਸਕੂਲ

ਉਨ੍ਹਾਂ ਕਿਹਾ ਕਿ, 21 ਜਨਵਰੀ 2024 ਤੱਕ ਹੀ ਸਰਕਾਰੀ ਹੁਕਮਾਂ ਮੁਤਾਬਿਕ ਸਕੂਲਾਂ ਦਾ ਸਮਾਂ 10 ਵਜੇ ਸੀ, ਹਾਲਾਂਕਿ ਜਦੋਂ ਹੁਣ ਮੁੜ ਸਕੂਲ ਖੁੱਲ੍ਹ ਗਏ ਹਨ ਤਾਂ, ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕਰਦਿਆਂ ਹੋਇਆ, ਸਕੂਲ ਖੁੱਲ੍ਹਣ ਦਾ ਸਮਾਂ 9 ਵਜੇ ਕਰ ਦਿੱਤਾ ਗਿਆ ਹੈ, ਜਦੋਂਕਿ ਬੱਚਿਆਂ ਨੂੰ ਛੁੱਟੀ 3:20 ਵਜੇ ਤੱਕ ਹੋਇਆ ਕਰੇਗੀ।

ਇਹ ਵੀ ਪੜ੍ਹੋ-Holiday- ਚੰਡੀਗੜ੍ਹ: ਸਕੂਲਾਂ ‘ਚ ਫਿਰ ਵਧੀਆਂ ਛੁੱਟੀਆਂ, ਪੜ੍ਹੋ ਪੂਰੀ ਖ਼ਬਰ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments