Tuesday, May 21, 2024
No menu items!
HomeChandigarhSchool timing Change in Punjab: ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਦਾ ਸਮਾਂ...

School timing Change in Punjab: ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ

 

School timing Change in Punjab: ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ

ਪੰਜਾਬ ਨੈੱਟਵਰਕ, ਚੰਡੀਗੜ੍ਹ-

School timing Change in Punjab: ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲ ਗਿਆ ਹੈ। ਦਰਅਸਲ, ਇੱਕ ਅਪ੍ਰੈਲ ਤੋਂ ਨਵਾਂ ਵਿਦਿਅਕ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਦੀਆਂ ਸਿੱਖਿਆ ਵਿਭਾਗ ਦੇ ਵੱਲੋਂ ਤਿਆਰੀਆਂ ਖਿੱਚ ਲਈਆਂ ਗਈਆਂ ਹਨ। ਇੱਕ ਅਪ੍ਰੈਲ ਤੋਂ ਜਿਥੇ ਨਵਾਂ ਵਿਦਿਅਕ ਸੈਸ਼ਨ ਸ਼ੁਰੂ ਹੋਵੇਗਾ, ਉਥੇ ਹੀ ਸਕੂਲਾਂ ਦੇ ਖੁੱਲ੍ਹਣ ਅਤੇ ਛੁੱਟੀ ਦਾ ਸਮਾਂ ਵੀ ਬਦਲ ਜਾਵੇਗਾ।

ਇਹ ਵੀ ਪੜ੍ਹੋ-Teacher Death: ਸਰਕਾਰੀ ਅਧਿਆਪਕਾ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਜਾਣਕਾਰੀ ਲਈ ਦੱਸ ਦਈਏ ਕਿ, ਸਿੱਖਿਆ ਵਿਭਾਗ ਦੇ ਅਕਾਦਮਿਕ ਕੈਲੰਡਰ ਮੁਤਾਬਕ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਦੱਸਿਆ ਜਾ ਰਿਹਾ ਹੈ ਕਿ ਸਤੰਬਰ ਮਹੀਨੇ ਤੱਕ ਸਕੂਲਾਂ ਦਾ ਸਮਾਂ ਇਹ ਹੀ ਰਹੇਗਾ।

ਇਹ ਵੀ ਪੜ੍ਹੋ-Bhagwant Mann ਸਰਕਾਰ ਚੋਣ ਕਮਿਸ਼ਨ ਤੋਂ ਪ੍ਰਵਾਨਗੀ ਲੈ ਕੇ ਮੁਲਾਜ਼ਮਾਂ ਦਾ DA ਅਤੇ ਪੇਅ ਕਮਿਸ਼ਨ ਦਾ ਬਕਾਇਆ ਦੇਵੇ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2.30 ਤੱਕ ਹੁੰਦਾ ਸੀ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.50 ਵਜੇ ਤੱਕ ਹੁੰਦਾ ਸੀ।

ਇਹ ਵੀ ਪੜ੍ਹੋ-ਪੰਜਾਬ ਦੇ 2 ਹੋਰ Toll Plaza ਹੋਣਗੇ ਬੰਦ! ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

ਇੱਕ ਅਪ੍ਰੈਲ ਤੋਂ ਨਵਾਂ ਵਿਦਿਅਕ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਦੀਆਂ ਸਿੱਖਿਆ ਵਿਭਾਗ ਦੇ ਵੱਲੋਂ ਤਿਆਰੀਆਂ ਖਿੱਚ ਲਈਆਂ ਗਈਆਂ ਹਨ। ਇੱਕ ਅਪ੍ਰੈਲ ਤੋਂ ਜਿਥੇ ਨਵਾਂ ਵਿਦਿਅਕ ਸੈਸ਼ਨ ਸ਼ੁਰੂ ਹੋਵੇਗਾ, ਉਥੇ ਹੀ ਸਕੂਲਾਂ ਦੇ ਖੁੱਲ੍ਹਣ ਅਤੇ ਛੁੱਟੀ ਦਾ ਸਮਾਂ ਵੀ ਬਦਲ ਜਾਵੇਗਾ। ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।

ਇਹ ਵੀ ਪੜ੍ਹੋ-Chandigarh: ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਵੱਡੀ ਲਾਪਰਵਾਹੀ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments