Friday, April 19, 2024
No menu items!
HomeEducationHoliday Alert: ਪੰਜਾਬ ਦੇ ਇਨ੍ਹਾਂ 3 ਜ਼ਿਲ੍ਹਿਆਂ 'ਚ 23 ਫਰਵਰੀ ਦੀ ਛੁੱਟੀ,...

Holiday Alert: ਪੰਜਾਬ ਦੇ ਇਨ੍ਹਾਂ 3 ਜ਼ਿਲ੍ਹਿਆਂ ‘ਚ 23 ਫਰਵਰੀ ਦੀ ਛੁੱਟੀ, ਸਕੂਲ-ਕਾਲਜ ਰਹਿਣਗੇ ਬੰਦ

 

Holiday Alert: ਜਲੰਧਰ, ਨਵਾਂਸ਼ਹਿਰ ਹੁਸ਼ਿਆਰਪੁਰ ‘ਚ 23 ਫਰਵਰੀ ਦੀ ਛੁੱਟੀ 

ਪੰਜਾਬ ਨੈੱਟਵਰਕ, ਚੰਡੀਗੜ੍ਹ

Holiday Alert: ਪੰਜਾਬ ਦੇ ਜਲੰਧਰ ਸ਼ਹਿਰ ਦੇ ਸਾਰੇ ਸਕੂਲਾਂ ਵਿਚ ਅਤੇ ਨਵਾਂਸ਼ਹਿਰ ਦੇ ਸਾਰੇ ਸਕੂਲਾਂ ਵਿਚ 23 ਫਰਵਰੀ ਨੂੰ ਪੂਰੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਦੋਂਕਿ ਹੁਸ਼ਿਆਰਪੁਰ ਦੇ ਸਮੂਹ ਸਕੂਲਾਂ ਵਿਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਵਲੋਂ ਕੀਤਾ ਗਿਆ ਹੈ।

ਜਾਣਕਾਰੀ ਲਈ ਦੱਸ ਦਈਏ ਕਿ, ਸ਼੍ਰੀ ਗੁਰੂ ਰਵੀਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਮੱਦੇਨਜ਼ਰ ਜਲੰਧਰ, ਨਵਾਂਸ਼ਹਿਰ ਹੁਸ਼ਿਆਰਪੁਰ ਦੇ ਪ੍ਰਸਾਸ਼ਨਿਕ ਅਫ਼ਸਰਾਂ ਦੇ ਵਲੋਂ ਛੁੱਟੀ ਲੈਣ ਸਬੰਧੀ ਫ਼ੈਸਲੇ ਲਏ ਗਏ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments