ਸ਼ੁੱਕਰਵਾਰ, ਜੂਨ 14, 2024
No menu items!
HomeChandigarhBJP ਵੱਲੋਂ ਸੀਨੀਅਰ ਲੀਡਰ ਜੋਰਾ ਸਿੰਘ ਸੰਧੂ ਪੰਚਾਇਤੀ ਰਾਜ ਸੈੱਲ ਦੇ ਕੋ-ਕਨਵੀਨਰ...

BJP ਵੱਲੋਂ ਸੀਨੀਅਰ ਲੀਡਰ ਜੋਰਾ ਸਿੰਘ ਸੰਧੂ ਪੰਚਾਇਤੀ ਰਾਜ ਸੈੱਲ ਦੇ ਕੋ-ਕਨਵੀਨਰ ਨਿਯੁਕਤ

 

ਪੰਜਾਬ ਨੈੱਟਵਰਕ, ਚੰਡੀਗੜ੍ਹ

BJP – ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਲੀਡਰ ਜੋਰਾ ਸਿੰਘ ਸੰਧੂ ਨੂੰ ਹਾਈ ਕਮਾਨ ਵੱਲੋਂ ਪੰਚਾਇਤੀ ਰਾਜ ਸੈੱਲ ਫਿਰੋਜ਼ਪੁਰ ਦਾ ਕੋ-ਕਨਵੀਨਰ ਥਾਪਿਆ ਹੈ।

ਇਸ ਮੌਕੇ ‘ਤੇ ਗੱਲਬਾਤ ਦੌਰਾਨ ਜੋਰਾ ਸਿੰਘ ਸੰਧੂ ਨੇ ਕਿਹਾ ਕਿ ਉਹ ਭਾਜਪਾ BJP ਦੇ ਕੌਮੀ ਪ੍ਰਧਾਨ ਜੇਪੀ ਨੱਡਾ ਅਤੇ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੇ ਬੇਹਦ ਧੰਨਵਾਦੀ ਹਨ, ਜਿਨਾਂ ਨੇ ਉਹਨਾਂ ਨੂੰ ਪੰਚਾਇਤੀ ਰਾਜ ਸੈਲ ਦਾ ਕੋ-ਕਨਵੀਨਰ ਨਿਯੁਕਤ ਕਰਕੇ ਵੱਡੀ ਜਿੰਮੇਵਾਰੀ ਦਿੱਤੀ ਹੈ।

ਉਹਨਾਂ ਨੇ ਕਿਹਾ ਕਿ ਉਹ ਆਪਣੀ ਇਸ ਮਿਲੀ ਹੋਈ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਦੇ ਨਾਲ ਨਿਭਾਉਣਗੇ। ਇਸ ਨਿਯੁਕਤੀ ਤੇ ਜੋਰਾ ਸਿੰਘ ਸੰਧੂ ਦੇ ਕਰੀਬੀ ਸਾਥੀਆਂ ਦੇ ਵਿੱਚ ਵੀ ਵੱਡੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁਕੇਸ਼ ਕੁਮਾਰ ਜੈਸਵਾਲ, ਰਾਜਿੰਦਰ ਅਰੋਡ਼ਾ, ਜਸਵੰਤ ਸਿੰਘ ਜੱਸਾ, ਸੁਖਦੇਵ ਸਿੰਘ, ਸੰਜੇ ਰਾਜਪੂਤ, ਬਲਵੰਤ ਸਿੰਘ ਚੇਅਰਮੈਨ, ਸਰਬਜੀਤ ਸਿੰਘ ਝੋਕ ਹਰੀਹਰ, ਕਿਰਪਾਲ ਸਿੰਘ ਪਿਆਰੇਆਣਾ ਆਦਿ ਹਾਜ਼ਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES

Most Popular

Recent Comments