Sherry Kalsi : ਸ਼ੈਰੀ ਕਲਸੀ ਬਟਾਲਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹੈ…
ਪੰਜਾਬ ਨੈੱਟਵਰਕ, ਚੰਡੀਗੜ੍ਹ
Sherry Kalsi: ਆਮ ਆਦਮੀ ਪਾਰਟੀ ਦੇ ਵਲੋਂ ਅੱਜ ਪੰਜਾਬ ਦੇ ਚਾਰ ਲੋਕ ਸਭਾ ਚੋਣਾਂ ਲਈ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਹੈ। AAP ਨੇ ਇਸ ਵਾਰ ਗੁਰਦਾਸਪੁਰ ਤੋਂ ਅਮਨਸ਼ੇਰ ਸਿੰਘ (ਸ਼ੈਰੀ ਕਲਸੀ) ਨੂੰ ਉਮੀਦਵਾਰ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ-ਵੱਡੀ ਖ਼ਬਰ: AAP ਪੰਜਾਬ ਵਲੋਂ 4 ਉਮੀਦਵਾਰਾਂ ਦਾ ਐਲਾਨ, ਪੜ੍ਹੋ ਲਿਸਟ
ਦੱਸ ਦਈਏ ਕਿ, ਅਮਨਸ਼ੇਰ ਸਿੰਘ (ਸ਼ੈਰੀ ਕਲਸੀ) ਬਟਾਲਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹੈ। ਉਹ ਆਮ ਆਦਮੀ ਪਾਰਟੀ ਦਾ ਮੈਂਬਰ ਹੈ।
ਇਹ ਵੀ ਪੜ੍ਹੋ-ਵੱਡੀ ਖ਼ਬਰ: ਭਾਜਪਾ ਪੰਜਾਬ ਵੱਲੋਂ ਲੋਕ ਸਭਾ ਚੋਣਾਂ ਲਈ 3 ਹੋਰ ਉਮੀਦਵਾਰਾਂ ਦਾ ਐਲਾਨ, ਪੜ੍ਹੋ ਲਿਸਟ
ਇਹ ਵੀ ਪੜ੍ਹੋ–Shameful: ਅਧਿਆਪਕ ਵੱਲੋਂ ਨਾਬਾਲਗ ਵਿਦਿਆਰਥਣ ਨਾਲ ਬਲਾਤਕਾਰ, ਬਣਾਈ ਅਸ਼ਲੀਲ ਵੀਡੀਓ
ਇਹ ਵੀ ਪੜ੍ਹੋ–Timing changed: ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲਿਆ
ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ।
Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.
Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com
(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)