Tuesday, April 30, 2024
No menu items!
HomeChandigarhSidhu Moose Wala song released: ਸਿੱਧੂ ਮੂਸੇਵਾਲਾ ਦਾ ਅੱਜ ਹੋਵੇਗਾ ਨਵਾਂ ਗੀਤ...

Sidhu Moose Wala song released: ਸਿੱਧੂ ਮੂਸੇਵਾਲਾ ਦਾ ਅੱਜ ਹੋਵੇਗਾ ਨਵਾਂ ਗੀਤ ਰਿਲੀਜ਼-ਵੇਖੋ ਵੀਡੀਓ

 

Sidhu Moose Wala song released: ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਦੋ ਮਹੀਨਿਆਂ ਵਿੱਚ ਇਹ ਦੂਜੀ ਖੁਸ਼ਖਬਰੀ 

ਪੰਜਾਬ ਨੈੱਟਵਰਕ, ਚੰਡੀਗੜ੍ਹ-

Sidhu Moose Wala song released: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਇੱਕ ਹੋਰ ਗੀਤ ਅੱਜ ਬੁੱਧਵਾਰ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਉਨ੍ਹਾਂ ਦੀ ਮੌਤ ਤੋਂ ਬਾਅਦ ਇਹ ਛੇਵਾਂ ਗੀਤ ਹੈ, ਜਿਸ ਨੂੰ ਰੈਪਰ ਅਤੇ ਮੂਸੇਵਾਲਾ ਦੇ ਦੋਸਤ ਸੰਨੀ ਮਾਲਟਨ ਨੇ ਪੂਰਾ ਕੀਤਾ ਹੈ।

ਗੀਤ ਦਾ ਕਵਰ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਦੋ ਮਹੀਨਿਆਂ ਵਿੱਚ ਇਹ ਦੂਜੀ ਖੁਸ਼ਖਬਰੀ ਹੈ। ਪਿਛਲੇ ਮਹੀਨੇ ਹੀ ਮੂਸੇਵਾਲਾ ਦੇ ਘਰ ਉਸਦੇ ਭਰਾ ਦਾ ਜਨਮ ਹੋਇਆ ਸੀ। ਇਸ ਗੀਤ ਨੂੰ 4:10 ਦਾ ਨਾਂ ਦਿੱਤਾ ਗਿਆ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments