Thursday, May 9, 2024
No menu items!
HomeChandigarhSidhu Moosewala New Song Drippy: ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Drippy ਰਿਲੀਜ਼,...

Sidhu Moosewala New Song Drippy: ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Drippy ਰਿਲੀਜ਼, ਵੇਖੋ ਵੀਡੀਓ

 

Sidhu Moosewala New Song Drippy: ਪਹਿਲੇ ਕਰੀਬ ਤਿੰਨ ਘੰਟਿਆਂ ‘ਚ Drippy ਗੀਤ ਨੂੰ 15 ਲੱਖ ਵਿਊਜ਼

ਪੰਜਾਬ ਨੈੱਟਵਰਕ, ਚੰਡੀਗੜ੍ਹ-

Sidhu Moosewala New Song Drippy: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਨਵਾਂ ਗੀਤ Drippy ਰਿਲੀਜ਼ ਹੋ ਗਿਆ ਹੈ। ਇਹ ਗੀਤ ਅੱਜ ਸਵੇਰੇ 10 ਵਜੇ ਦੇ ਕਰੀਬ ਮੂਸੇਵਾਲਾ ਦਾ ਆਫੀਸ਼ਲ ਯੂ-ਟਿਊਬ ਚੈਨਲ ਤੇ ਰਿਲੀਜ਼ ਕੀਤਾ ਗਿਆ ਹੈ।

ਦੱਸ ਦਈਏ ਕਿ, ਮੂਸੇਵਾਲਾ ਦੇ ਕਤਲ ਮਗਰੋਂ ਇਹ ਛੇਵਾਂ ਗੀਤ ਹੈ। ਪਹਿਲੇ ਕਰੀਬ ਤਿੰਨ ਘੰਟਿਆਂ ਵਿਚ ਇਸ ਗੀਤ ਨੂੰ 15 ਲੱਖ ਤੋਂ ਵੱਧ ਲੋਕ ਵੇਖ ਚੁੱਕੇ ਸਨ।

ਇਹ ਵੀ ਪੜ੍ਹੋ-Poonam Pandey Passed Away: ਪ੍ਰਸਿੱਧ ਬਾਲੀਵੁੱਡ ਅਦਾਕਾਰਾ ਪੂਨਮ ਪਾਂਡੇ ਦਾ ਦੇਹਾਂਤ,

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments