Tuesday, May 21, 2024
No menu items!
HomePunjabWrong Leave : ਮੁਲਾਜ਼ਮਾਂ ਲਈ ਸਖ਼ਤ ਹੁਕਮ, ਜੇ ਛੁੱਟੀ ਗਲਤ ਜਾਣਕਾਰੀ ਦੇ...

Wrong Leave : ਮੁਲਾਜ਼ਮਾਂ ਲਈ ਸਖ਼ਤ ਹੁਕਮ, ਜੇ ਛੁੱਟੀ ਗਲਤ ਜਾਣਕਾਰੀ ਦੇ ਕੇ ਮਾਰੀ ਤਾਂ ਹੋਵੇਗੀ ਕਾਰਵਾਈ! DC ਵੱਲੋਂ ਆਰਡਰ ਜਾਰੀ

 

Wrong Leave : DC ਸਾਕਸ਼ੀ ਸਾਹਨੀ ਨੇ ਮੁਲਾਜ਼ਮਾਂ ਨੂੰ ਸਖਤ ਹੁਕਮ ਜਾਰੀ ਕੀਤੇ, ਫਰਜ਼ੀ ਮੈਡੀਕਲ ਸਰਟੀਫਿਕੇਟ ਦੇਣ ਵਾਲਿਆਂ ਦੀ ਖ਼ੈਰ ਨਹੀਂ!

ਲੁਧਿਆਣਾ

Wrong Leave : ਲੋਕ ਸਭਾ ਚੋਣਾਂ ਵਿੱਚ ਮੁਲਾਜ਼ਮਾਂ ਦੀਆਂ ਲੱਗੀਆਂ ਡਿਊਟੀਆਂ ਕਟਵਾਉਣ ਲਈ ਜੇਕਰ ਗਲਤੀ ਜਾਣਕਾਰੀ ਦਿੱਤੀ ਤਾਂ ਉਨ੍ਹਾਂ ਦੀ ਖ਼ੈਰ ਨਹੀਂ ਹੋਵੇਗੀ।

ਇਹ ਵੀ ਪੜ੍ਹੋ-Holiday Alert: ਪੰਜਾਬ ‘ਚ 10 ਮਈ ਦੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਚੋਣ ਪ੍ਰਕਿਰਿਆ ਨੂੰ ਸਿਰੇ ਚੜ੍ਹਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਮੁਲਾਜ਼ਮਾਂ ਦੀ ਚੋਣ ਡਿਊਟੀ ਲਗਾਈ ਹੈ, ਡਿਊਟੀਆਂ ਆਉਣ ਤੋਂ ਬਾਅਦ ਮੁਲਾਜ਼ਮ ਡਿਊਟੀ ਕਟਵਾਉਣ ਲਈ ਅਰਜ਼ੀਆਂ ਦੇ ਰਹੇ ਹਨ।

ਇਸ ਤੋਂ ਬਾਅਦ ਜ਼ਿਲ੍ਹਾ ਚੋਣ ਕਮਿਸ਼ਨ ਅਧਿਕਾਰੀ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੁਲਾਜ਼ਮਾਂ ਨੂੰ ਸਖਤ ਹੁਕਮ ਜਾਰੀ ਕੀਤੇ ਹਨ। ਜੇਕਰ ਕੋਈ ਗਲਤ ਆਧਾਰ ਦੱਸ ਕੇ ਡਿਊਟੀ ਕਟਵਾਉਣ ਦੀ ਕੋਸ਼ਿਸ਼ ਕਰੇਗਾ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋChandigarh! ਸਰਕਾਰੀ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ ਵਧੀ, ਹੁਣ 65 ਸਾਲ ‘ਚ ਹੋਣਗੇ ਰਿਟਾਇਰਡ

ਇਹ ਸਾਹਮਣੇ ਆਇਆ ਹੈ ਕਿ ਮੁਲਾਜ਼ਮ ਸਿਫਾਰਸ਼ਾਂ ਨਾਲ ਵੱਖ ਵੱਖ ਕਾਰਨ ਦੱਸ ਕੇ ਡਿਊਟੀ ਲਿਸਟ ਵਿਚੋਂ ਕਟਵਾਉਣ ਲਈ ਅਪਲਾਈ ਕਰ ਰਹੇ ਹਨ।

ਜਿਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਡੀ ਸੀ ਵੱਲੋਂ ਸਾਫ ਕੀਤਾ ਗਿਆ ਹੈ ਕਿ ਜੇਕਰ ਕੋਈ ਮੁਲਾਜ਼ਮ ਪ੍ਰਸ਼ਾਸਨ ਨੂੰ ਗਲਤ ਤੱਥਾਂ ਜਾਂ ਮਜਬੂਰੀ ਦੇ ਆਧਾਰ ਉਤੇ ਡਿਊਟੀ ਕਟਵਾਉਣ ਲਈ ਅਪਲਾਈ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋLady Teacher ਦੀ ਕਰਤੂਤ! ਸਕੂਲ ‘ਚ 5ਵੀਂ ਜਮਾਤ ਦੇ ਵਿਦਿਆਰਥੀ ਨਾਲ ਬਣਾਉਂਦੀ ਸੀ ਸਰੀਰਕ ਸਬੰਧ, ਇੰਝ ਖੁੱਲ੍ਹਿਆ ਰਾਜ

ਚੋਣ ਡਿਊਟੀ ਤੋਂ ਉਨ੍ਹਾਂ ਮੁਲਾਜ਼ਮਾਂ ਨੂੰ ਹੀ ਰਾਹਤ ਮਿਲ ਸਕਦੀ ਹੈ, ਜੋ ਮੈਡੀਕਲ ਸ਼ਰਤਾਂ ਦੇ ਆਧਾਰ ਉਤੇ ਡਿਊਟੀ ਕਰਨ ਦੇ ਸਮਰੱਥ ਨਹੀਂ ਹੋਵੇਗਾ।

ਜੇਕਰ ਕੋਈ ਫਰਜ਼ੀ ਜਾਂ ਗਲਤ ਮੈਡੀਕਲ ਸਰਟੀਫਿਕੇਟ ਬਣਵਾ ਕੇ ਡਿਊਟੀ ਤੋਂ ਬਚਣ ਦਾ ਯਤਨ ਕਰੇਗਾ ਜਾਂ ਡਿਊਟੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਵਰਤੇਗਾ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। dc

ਇਹ ਵੀ ਪੜ੍ਹੋ–Holiday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਇਹ ਵੀ ਪੜ੍ਹੋBank Holidays: ਮਈ ਮਹੀਨੇ ‘ਚ ਜਾਣੋ ਕਿੰਨੇ ਦਿਨ ਬੈਂਕ ਰਹਿਣਗੇ ਬੰਦ, ਪੜ੍ਹੋ ਛੁੱਟੀਆਂ ਦੀ ਲਿਸਟ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments