ਸ਼ੁੱਕਰਵਾਰ, ਜੂਨ 14, 2024
No menu items!
HomeChandigarhSuspended Principal reinstated: ਸਿੱਖਿਆ ਵਿਭਾਗ ਵਲੋਂ ਸਸਪੈਂਡ ਕੀਤੇ 2 ਪ੍ਰਿੰਸੀਪਲ, ਮੁੜ ਬਹਾਲ

Suspended Principal reinstated: ਸਿੱਖਿਆ ਵਿਭਾਗ ਵਲੋਂ ਸਸਪੈਂਡ ਕੀਤੇ 2 ਪ੍ਰਿੰਸੀਪਲ, ਮੁੜ ਬਹਾਲ

 

Suspended Principal reinstated: 2 ਸਸਪੈਂਡ ਕੀਤੇ ਪ੍ਰਿੰਸੀਪਲਾਂ ਨੂੰ ਮੁੜ ਬਹਾਲ

ਪੰਜਾਬ ਨੈੱਟਵਰਕ, ਚੰਡੀਗੜ੍ਹ-

Suspended Principal reinstated: ਸਿੱਖਿਆ ਵਿਭਾਗ ਦੇ ਵਲੋਂ ਦੋ ਸਸਪੈਂਡ ਕੀਤੇ ਪ੍ਰਿੰਸੀਪਲਾਂ (Suspended Principal reinstated) ਨੂੰ ਮੁੜ ਬਹਾਲ ਕਰ ਦਿੱਤਾ ਹੈ।

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ, ਪੜ੍ਹੋ ਵੇਰਵਾ

ਜਾਣਕਾਰੀ ਲਈ ਦੱਸ ਦਈਏ ਕਿ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ 11 ਦੀ ਪ੍ਰਿੰਸੀਪਲ ਪਰਮਜੀਤ ਕੌਰ ਨੂੰ ਵਿਜੀਲੈਸ ਵੱਲੋਂ 17 ਜੁਲਾਈ 2023 ਨੂੰ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਮੁਅੱਤਲ ਕੀਤਾ ਗਿਆ ਸੀ। ਹੁਣ ਪੈਡਿੰਗ ਇਨਕੁਆਰੀ ਉਤੇ ਬਹਾਲ ਕੀਤਾ ਗਿਆ ਹੈ।

ਇਸਦੇ ਨਾਲ ਹੀ ਪ੍ਰਿੰਸੀਪਲ ਕੁਲਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੇਰ, ਰੂਪਨਗਰ ਨੂੰ ਵੀ ਸਰਕਾਰ ਨੇ ਬਹਾਲ ਕਰ ਦਿੱਤਾ ਹੈ। ਉਕਤ ਪ੍ਰਿੰਸੀਪਲ 7 ਅਗਸਤ 2023 ਨੂੰ ਸਸਪੈਂਡ ਕੀਤਾ ਗਿਆ ਸੀ।

 

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES

Most Popular

Recent Comments