Saturday, May 4, 2024
No menu items!
HomeChandigarhTajinder Singh Bittu resigns: ਕਾਂਗਰਸ ਦੇ ਵੱਡੇ ਲੀਡਰ ਨੇ ਛੱਡੀ ਪਾਰਟੀ, ਦਿੱਤਾ...

Tajinder Singh Bittu resigns: ਕਾਂਗਰਸ ਦੇ ਵੱਡੇ ਲੀਡਰ ਨੇ ਛੱਡੀ ਪਾਰਟੀ, ਦਿੱਤਾ ਅਸਤੀਫ਼ਾ

 

Tajinder Singh Bittu resigns: ਜਲੰਧਰ ਤੋਂ ਸੀਨੀਅਰ ਆਗੂ ਅਤੇ ਹਿਮਾਚਲ ਦੇ ਸਹਿ ਇੰਚਾਰਜ ਤਜਿੰਦਰ ਬਿੱਟੂ ਭਾਜਪਾ ਵਿੱਚ ਹੋ ਸਕਦੇ ਹਨ ਸ਼ਾਮਲ

ਪੰਜਾਬ ਨੈੱਟਵਰਕ, ਚੰਡੀਗੜ੍ਹ-

Tajinder Singh Bittu resigns: ਕਾਂਗਰਸ ਦੇ ਸੀਨੀਅਰ ਲੀਡਰ ਤਜਿੰਦਰ ਸਿੰਘ ਬਿੱਟੂ ਦੇ ਵੱਲੋਂ ਅਸਤੀਫਾ ਦੇ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ, ਬਿੱਟੂ ਨੇ ਆਪਣਾ ਅਸਤੀਫਾ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਭੇਜ ਦਿੱਤਾ ਹੈ।

ਜਾਣਕਾਰੀ ਮੁਤਾਬਕ ਬਿੱਟੂ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਵੀ ਰਹਿ ਚੁੱਕੇ ਹਨ। ਉਹ ਗਾਂਧੀ ਪਰਿਵਾਰ ਦੇ ਬਹੁਤ ਕਰੀਬੀ ਮੰਨੇ ਜਾਂਦੇ ਹਨ।

ਸੂਤਰ ਦੱਸਦੇ ਹਨ ਕਿ, ਜਲੰਧਰ ਤੋਂ ਸੀਨੀਅਰ ਆਗੂ ਅਤੇ ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਸਹਿ ਇੰਚਾਰਜ ਤਜਿੰਦਰ ਸਿੰਘ ਬਿੱਟੂ ਅੱਜ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ।

ਇਹ ਵੀ ਪੜ੍ਹੋPSEB 10th Result 2024: PSEB 10ਵੀਂ ਜਮਾਤ ਦਾ ਨਤੀਜਾ ਐਲਾਨਿਆ! ਇਸ ਲਿੰਕ ‘ਤੇ ਕਲਿੱਕ ਕਰਕੇ ਡਾਊਨਲੋਡ ਕਰੋ ਨਤੀਜਾ

ਇਹ ਵੀ ਪੜ੍ਹੋPSEB 10th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਨਤੀਜੇ ਦਾ ਐਲਾਨ

ਇਹ ਵੀ ਪੜ੍ਹੋBig Update PSEB 10th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਨਤੀਜੇ ਦਾ ਐਲਾਨ, ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਡਾਊਨਲੋਡ

ਇਹ ਵੀ ਪੜ੍ਹੋWeather Alert: ਮੌਸਮ ਵਿਭਾਗ ਨੇ ਪੰਜਾਬ ‘ਚ ਮੀਂਹ ਪੈਣ ਦੀ ਦਿੱਤੀ ਚੇਤਾਵਨੀ, ਪੜ੍ਹੋ ਪੂਰੀ ਖ਼ਬਰ

ਇਹ ਵੀ ਪੜ੍ਹੋTeacher News: ਅਧਿਆਪਕਾ ਦੀ ਸੜਕ ਹਾਦਸੇ ‘ਚ ਮੌਤ! ਸਕੂਲੋਂ ਆ ਰਹੀ ਸੀ ਵਾਪਸ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments