Monday, May 20, 2024
No menu items!
HomeEducationTeacher News: ਅਧਿਆਪਕਾਂ ਦੀ ਭਰਤੀ ਬਾਰੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤਾ...

Teacher News: ਅਧਿਆਪਕਾਂ ਦੀ ਭਰਤੀ ਬਾਰੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤਾ ਵੱਡਾ ਬਿਆਨ, ਜਾਣੋ ਕੀ ਕਿਹਾ?

 

Teacher News: 2364 ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਅੰਤਿਮ ਪੜਾਅ ‘ਤੇ 

ਚੰਡੀਗੜ੍ਹ-

Teacher News: ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅਧਿਆਪਕਾਂ ਦੀ ਭਰਤੀ ਬਾਰੇ ਵੱਡਾ ਬਿਆਨ ਦਿੱਤਾ ਹੈ। ਹਰਜੋਤ ਬੈਂਸ ਨੇ ਕਿਹਾ ਕਿ, ਸੂਬੇ ਦੇ ਸਕੂਲਾਂ ਵਿਚ ਹੁਣ ਅਧਿਆਪਕਾਂ ਦੀ ਕਮੀ ਨੂੰ ਪੂਰਾ ਕਰਨ ਵਾਸਤੇ ਅਧਿਆਪਕਾਂ ਦੀ ਭਰਤੀ ਲਗਾਤਾਰ ਕੀਤੀ ਜਾ ਰਹੀ ਹੈ।

ਮੀਡੀਆ ਰਿਪੋਰਟ ਮੁਤਾਬਿਕ, ਹਰਜੋਤ ਬੈਂਸ ਨੇ ਆਖਿਆ ਕਿ, ਪੰਜਾਬ ਵਿਚ 2364 ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਅੰਤਿਮ ਪੜਾਅ ‘ਤੇ ਹੈ। ਪਹਿਲਾਂ ਇਹ ਮਾਮਲਾ ਅਦਾਲਤ ਵਿੱਚ ਸੀ।

ਉਨ੍ਹਾਂ ਨੇ ਕਿਹਾ ਕਿ ਮਾਸਟਰ ਕਾਡਰ ਦੀ ਨਵੀਂ ਸੀਨੀਆਰਤਾ ਸੂਚੀ ਬਣਾਈ ਜਾ ਰਹੀ ਹੈ। 24 ਮਹੀਨਿਆਂ ਵਿੱਚ 10 ਹਜ਼ਾਰ ਅਧਿਆਪਕ ਭਰਤੀ ਕੀਤੇ ਗਏ ਹਨ।

ਸਿੱਖਿਆ ਮੰਤਰੀ ਨੇ ਕਿਹਾ ਕਿ ਟਰਾਂਸਫਰ ਨੀਤੀ ਨੂੰ ਵੀ ਆਸਾਨ ਬਣਾ ਦਿੱਤਾ ਗਿਆ ਹੈ। ਜਿਵੇਂ-ਜਿਵੇਂ ਅਧਿਆਪਕ ਦਾ ਸੇਵਾ ਕਾਲ ਵਧੇਗਾ, ਉਹ ਘਰ ਦੇ ਨੇੜੇ ਆਵੇਗਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments