Thursday, May 9, 2024
No menu items!
HomeEducationTeacher News: ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅਧਿਆਪਕਾਂ ਦੀ ਭਰਤੀ ਬਾਰੇ ਦਿੱਤਾ...

Teacher News: ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅਧਿਆਪਕਾਂ ਦੀ ਭਰਤੀ ਬਾਰੇ ਦਿੱਤਾ ਵੱਡਾ ਬਿਆਨ

 

Teacher News: ਪੰਜਾਬ ਵਿਚ 2364 ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਅੰਤਿਮ ਪੜਾਅ ‘ਤੇ 

ਚੰਡੀਗੜ੍ਹ-

Teacher News: ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅਧਿਆਪਕਾਂ ਦੀ ਭਰਤੀ ਬਾਰੇ ਵੱਡਾ ਬਿਆਨ ਦਿੱਤਾ ਹੈ। ਹਰਜੋਤ ਬੈਂਸ ਨੇ ਕਿਹਾ ਕਿ, ਸੂਬੇ ਦੇ ਸਕੂਲਾਂ ਵਿਚ ਹੁਣ ਅਧਿਆਪਕਾਂ ਦੀ ਕਮੀ ਨੂੰ ਪੂਰਾ ਕਰਨ ਵਾਸਤੇ ਅਧਿਆਪਕਾਂ ਦੀ ਭਰਤੀ ਲਗਾਤਾਰ ਕੀਤੀ ਜਾ ਰਹੀ ਹੈ।

ਮੀਡੀਆ ਰਿਪੋਰਟ ਮੁਤਾਬਿਕ, ਹਰਜੋਤ ਬੈਂਸ ਨੇ ਆਖਿਆ ਕਿ, ਪੰਜਾਬ ਵਿਚ 2364 ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਅੰਤਿਮ ਪੜਾਅ ‘ਤੇ ਹੈ। ਪਹਿਲਾਂ ਇਹ ਮਾਮਲਾ ਅਦਾਲਤ ਵਿੱਚ ਸੀ।

ਇਸੇ ਤਰ੍ਹਾਂ 5994 ਭਰਤੀ ਪ੍ਰਕਿਰਿਆ ‘ਤੇ ਕੰਮ ਚੱਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਮਾਸਟਰ ਕਾਡਰ ਦੀ ਨਵੀਂ ਸੀਨੀਆਰਤਾ ਸੂਚੀ ਬਣਾਈ ਜਾ ਰਹੀ ਹੈ। 24 ਮਹੀਨਿਆਂ ਵਿੱਚ 10 ਹਜ਼ਾਰ ਅਧਿਆਪਕ ਭਰਤੀ ਕੀਤੇ ਗਏ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments