Tuesday, April 30, 2024
No menu items!
HomeEducationTeacher News: ਅਧਿਆਪਕਾ ਦੀ ਸੜਕ ਹਾਦਸੇ 'ਚ ਮੌਤ! ਸਕੂਲੋਂ ਆ ਰਹੀ ਸੀ...

Teacher News: ਅਧਿਆਪਕਾ ਦੀ ਸੜਕ ਹਾਦਸੇ ‘ਚ ਮੌਤ! ਸਕੂਲੋਂ ਆ ਰਹੀ ਸੀ ਵਾਪਸ

 

Teacher News: ਅਧਿਆਪਕਾ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ ਤੇ ਕੈਂਟਰ ਚਾਲਕ ਖਿਲਾਫ਼ ਕੇਸ ਦਰਜ- ਪੁਲਿਸ 

ਪੰਜਾਬ ਨੈੱਟਵਰਕ, ਜਲੰਧਰ-

Teacher News: ਜਲੰਧਰ ਵਿਚ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਇੱਕ ਅਧਿਆਪਕਾ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕਾ ਦੀ ਪਛਾਣ ਮਨਜੀਤ ਕੌਰ ਪਤਨੀ ਦਲਜੀਤ ਸਿੰਘ ਵਾਸੀ ਅਸ਼ੋਕ ਵਿਹਾਰ ਕਾਲੋਨੀ ਨਕੋਦਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ-Big Update PSEB 10th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਕੱਲ੍ਹ ਜਾਰੀ ਕਰੇਗਾ 10ਵੀਂ ਜਮਾਤ ਦਾ ਨਤੀਜਾ, ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਡਾਊਨਲੋਡ

ਜਾਣਕਾਰੀ ਮੁਤਾਬਿਕ, ਸਕੂਲ ਤੋਂ ਘਰ ਵਾਪਸ ਆਉਂਦੇ ਸਮੇਂ ਅਧਿਆਪਕਾ ਮਨਜੀਤ ਕੌਰ ਦੀ ਐਕਟਿਵਾ ਨੂੰ ਕੈਂਟਰ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਅਧਿਆਪਕਾ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਇੱਕ ਜ਼ਿਲ੍ਹੇ ਦੇ ਸਰਕਾਰੀ ਅਦਾਰਿਆਂ ‘ਚ 19 ਅਪ੍ਰੈਲ ਦੀ ਛੁੱਟੀ ਦਾ ਐਲਾਨ

ਦੂਜੇ ਪਾਸੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ, ਮ੍ਰਿਤਕਾ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ ਤੇ ਕੈਂਟਰ ਚਾਲਕ ਖਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ-Shameful: ਅਧਿਆਪਕ ਵੱਲੋਂ ਨਾਬਾਲਗ ਵਿਦਿਆਰਥਣ ਨਾਲ ਬਲਾਤਕਾਰ, ਬਣਾਈ ਅਸ਼ਲੀਲ ਵੀਡੀਓ

ਪੁਲਿਸ ਨੇ ਦੱਸਿਆ ਕਿ, ਹਾਦਸਾਗ੍ਰਸਤ ਵ੍ਹੀਕਲ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕੀਤੀ ਜਾ ਰਹੀ ਹੈ। ਦੱਸ ਦਈਏ ਕਿ, ਅਧਿਆਪਕਾ ਮਨਜੀਤ ਕੌਰ ਦਾ ਪਤੀ ਫੂਡ ਸਪਲਾਈ ਇੰਸਪੈਕਟਰ ਹੈ।

ਇਹ ਵੀ ਪੜ੍ਹੋ-Timing changed: ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲਿਆ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments