Friday, May 10, 2024
No menu items!
HomePunjabTeacher suicide: ਪੰਜਾਬ 'ਚ ਸਰਕਾਰੀ ਅਧਿਆਪਕ ਨੇ ਕੀਤੀ ਖੁਦਕੁਸ਼ੀ

Teacher suicide: ਪੰਜਾਬ ‘ਚ ਸਰਕਾਰੀ ਅਧਿਆਪਕ ਨੇ ਕੀਤੀ ਖੁਦਕੁਸ਼ੀ

 

ਪੰਜਾਬ ਨੈੱਟਵਰਕ, ਫਾਜ਼ਿਲਕਾ:

Teacher suicide: ਕਰੀਬ 4 ਦਿਨ ਪਹਿਲਾਂ ਲਾਪਤਾ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਅੰਗਰੇਜ਼ੀ ਦੇ ਲੈਕਚਰਾਰ ਦੀ ਲਾਸ਼ ਨਹਿਰ ਵਿਚੋਂ ਬਰਾਮਦ ਹੋਣ ਦੀ ਖ਼ਬਰ ਹੈ।

ਇਹ ਵੀ ਪੜ੍ਹੋPSEB 8th class result 2024: ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਜਮਾਤ ਦਾ ਜਲਦੀ ਐਲਾਨੇਗਾ ਨਤੀਜਾ, ਇੰਝ ਕਰੋ ਚੈੱਕ

ਦੱਸਿਆ ਜਾ ਰਿਹਾ ਹੈ ਕਿ, ਪਿੰਡ ਪੰਜਕੋਸੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਅੰਗਰੇਜ਼ੀ ਦੇ ਲੈਕਚਰਾਰ ਸੁਧੀਰ ਬਿਸ਼ਨੋਈ ਚਾਰ ਦਿਨ ਪਹਿਲਾਂ ਘਰੋਂ ਅਚਾਨਕ ਲਾਪਤਾ ਹੋ ਗਿਆ ਸੀ ਅਤੇ ਉਹਦਾ ਮੋਟਰਸਾਈਕਲ ਗਿੱਦੜਬਾਹਾ ਨੇੜੇ ਸਰਹਿੰਦ ਫ਼ੀਡਰ ਤੇ ਖੜ੍ਹਾ ਮਿਲਿਆ ਸੀ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਉਸ ਸਮੇਂ ਖਦਸ਼ਾ ਪ੍ਰਗਟਾਇਆ ਜਾ ਰਿਹਾ ਸੀ ਕਿ, ਬਿਸ਼ਨੋਈ ਨੇ ਨਹਿਰ ਵਿਚ ਛਾਲ ਮਾਰੀ ਹੋ ਸਕਦੀ ਹੈ। ਮੀਡੀਆ ਰਿਪੋਰਟ ਮੁਤਾਬਿਕ, ਸੁਧੀਰ ਬਿਸ਼ਨੋਈ ਦੀ ਲਾਸ਼ ਲੋਹਗੜ੍ਹ ਵਿੱਚੋਂ ਲੰਘਦੀ ਰਾਜਸਥਾਨ ਹੈੱਡ ਨੇੜਿਓਂ ਬਰਾਮਦ ਹੋ ਗਈ ਹੈ। ਪਤਾ ਚੱਲਿਆ ਹੈ ਕਿ, ਸੁਧੀਰ ਮਾਨਸਿਕ ਤੌਰ ਤੇ ਪ੍ਰੇਸ਼ਾਨ ਰਹਿੰਦਾ ਸੀ।

ਇਹ ਵੀ ਪੜ੍ਹੋPSEB 12th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਇਸ ਦਿਨ ਐਲਾਨੇਗਾ 12ਵੀਂ ਜਮਾਤ ਦਾ ਨਤੀਜਾ! ਇਸ ਲਿੰਕ ਤੇ ਕਲਿੱਕ ਕਰਕੇ ਚੈੱਕ ਕਰੋ ਨਤੀਜਾ

ਦੂਜੇ ਪਾਸੇ, ਗਿੱਦੜਬਾਹਾ ਪੁਲਿਸ ਨੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ ‘ਤੇ ਧਾਰਾ 174 ਤਹਿਤ ਕਾਰਵਾਈ ਕਰਦੇ ਹੋਏ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਮ੍ਰਿਤਕ ਦੇਹ ਵਾਰਸਾਂ ਹਵਾਲੇ ਕਰ ਦਿੱਤੀ ਹੈ।

ਇਹ ਵੀ ਪੜ੍ਹੋPhD Course UGC NET Exam New Rules: ਹੁਣ 4 ਸਾਲਾ ਡਿਗਰੀ ਵਾਲੇ ਵਿਦਿਆਰਥੀ ਵੀ ਸਿੱਧਾ ਕਰ ਸਕਣਗੇ PHD ਕੋਰਸ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments