Thursday, May 16, 2024
No menu items!
HomeChandigarhTeachers News: ਮਾਸਟਰ ਕੇਡਰ ਦੀ ਸੀਨੀਅਰਤਾ ਲਿਸਟ ਤਿਆਰ; ਸਿੱਖਿਆ ਮਹਿਕਮੇ ਨੇ ਮੰਗੇ...

Teachers News: ਮਾਸਟਰ ਕੇਡਰ ਦੀ ਸੀਨੀਅਰਤਾ ਲਿਸਟ ਤਿਆਰ; ਸਿੱਖਿਆ ਮਹਿਕਮੇ ਨੇ ਮੰਗੇ ਇਤਰਾਜ਼, ਪੜ੍ਹੋ ਪੱਤਰ

 

Teachers News: ਅਧਿਆਪਕ 3 ਫਰਵਰੀ 2024 ਤੱਕ ਆਪਣੇ ਇਤਰਾਜ਼ ਭੇਜੇ ਜਾ ਸਕਦੇ ਹਨ

ਪੰਜਾਬ ਨੈੱਟਵਰਕ, ਚੰਡੀਗੜ੍ਹ

Teachers News: ਅਧਿਆਪਕਾਂ ਲਈ ਜ਼ਰੂਰੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਸਿੱਖਿਆ ਮਹਿਕਮੇ ਦੇ ਵਲੋਂ ਮਾਸਟਰ ਕੇਡਰ ਦੀ ਸੀਨੀਅਰਤਾ ਦੇ ਦੂਜੇ ਭਾਗ ਦੀ ਲਿਸਟ ਤਿਆਰ ਕੀਤੀ ਗਈ ਹੈ ਅਤੇ ਇਸ ਬਾਰੇ ਅਧਿਆਪਕਾਂ ਕੋਲੋਂ ਇਤਰਾਜ਼ ਮੰਗੇ ਗਏ ਹਨ।

ਜਾਣਕਾਰੀ ਲਈ ਦੱਸ ਦਈਏ ਕਿ, ਸਿੱਖਿਆ ਮਹਿਕਮੇ ਨੇ ਇੱਕ ਪੱਤਰ ਜਾਰੀ ਕਰਕੇ ਅਧਿਆਪਕਾਂ, ਅਧਿਕਾਰੀਆਂ ਨੂੰ ਕਿਹਾ ਹੈ ਕਿ, ਜੇਕਰ ਕਿਸੇ ਨੇ ਆਪਣੇ ਵੇਰਵਿਆਂ ਵਿਚ ਕੋਈ ਤਰੁੱਟੀ ਕਰਵਾਉਣੀ ਹੈ ਜਾਂ ਫਿਰ ਕੋਈ ਇਤਰਾਜ਼ ਹੈ ਤਾਂ, ਉਹ 3 ਫਰਵਰੀ 2024 ਤੱਕ ਆਪਣੇ ਇਤਰਾਜ਼ ਭੇਜੇ ਜਾ ਸਕਦੇ ਹਨ।

ਇਹ ਵੀ ਪੜ੍ਹੋ- Weather Update: ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੀ ਚੇਤਾਵਨੀ, ਯੈਲੋ ਅਲਰਟ ਜਾਰੀ- ਪੜ੍ਹੋ ਪੂਰੀ ਖ਼ਬਰ

ਹੇਠਾਂ ਪੜ੍ਹੋ ਪੱਤਰ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments