Friday, March 1, 2024
No menu items!
HomePunjabPunjab 'ਚ ਵਾਪਰਿਆ ਭਿਆਨਕ ਸੜਕ ਹਾਦਸਾ! ਨਵ-ਵਿਆਹੁਤਾ ਸਮੇਤ 3 ਲੋਕਾਂ ਦੀ ਮੌਤ

Punjab ‘ਚ ਵਾਪਰਿਆ ਭਿਆਨਕ ਸੜਕ ਹਾਦਸਾ! ਨਵ-ਵਿਆਹੁਤਾ ਸਮੇਤ 3 ਲੋਕਾਂ ਦੀ ਮੌਤ

 

Punjab- ਕੁੱਝ ਦਿਨ ਪਹਿਲਾਂ ਹੀ ਹੋਇਆ ਸੀ ਵਿਆਹ 

ਪੰਜਾਬ ਨੈੱਟਵਰਕ, ਜਲੰਧਰ-

Punjab ਦੇ ਜਲੰਧਰ-ਅੰਮ੍ਰਿਤਸਰ ਮਾਰਗ ਤੇ ਭਿਆਨਕ ਸੜਕ ਹਾਦਸਾ ਵਾਪਰਣ ਦੀ ਖ਼ਬਰ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ, ਇਸ ਭਿਆਨਕ ਹਾਦਸੇ ਵਿਚ ਨਵ-ਵਿਆਹੁਤਾ ਸਮੇਤ 3 ਲੋਕਾਂ ਦੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ- Punjab News: ਡੀ.ਸੀ ਵਲੋਂ ਇਨ੍ਹਾਂ 10 ਸਕੂਲਾਂ ‘ਚ ਛੁੱਟੀ ਦਾ ਐਲਾਨ

ਜਾਣਕਾਰੀ ਇਹ ਹੈ ਕਿ, ਨਵ-ਵਿਆਹੁਤਾ ਪਟਿਆਲਾ ਦੀ ਰਹਿਣ ਵਾਲੀ ਹੈ ਅਤੇ ਜਲੰਧਰ ਵਾਸੀ ਮੋਹਨ ਸਿੰਘ ਦੇ ਨਾਲ ਕੁੱਝ ਦਿਨ ਪਹਿਲਾਂ ਹੀ ਉਨ੍ਹਾਂ ਦਾ ਵਿਆਹ ਹੋਇਆ ਸੀ। ਕੁੜੀ ਨੇ ਵੀ ਕਾਗਜ਼ੀ ਕਾਰਵਾਈ ਤੋਂ ਬਾਅਦ ਅਮਰੀਕਾ ਜਾਣਾ ਸੀ।

ਪਰ ਉਸ ਤੋਂ ਪਹਿਲਾਂ ਹੀ ਭਿਆਨਕ ਸੜਕ ਹਾਦਸਾ ਜਲੰਧਰ-ਅੰਮ੍ਰਿਤਸਰ ਮਾਰਗ ‘ਤੇ ਪੈਂਦੇ ਬੱਲ ਹਸਪਤਾਲ ਦੇ ਬਿਲਕੁਲ ਸਾਹਮਣੇ ਵਾਪਰ ਗਿਆ, ਜਿਸ ਕਾਰਨ ਨਵ-ਵਿਆਹੁਤਾ ਸਮੇਤ ਤਿੰਨ ਜਣਿਆਂ ਦੀ ਜਾਨ ਚਲੀ ਗਈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments