Friday, May 17, 2024
No menu items!
HomeEducationਸਿੱਖਿਆ ਵਿਭਾਗ ਵੱਲੋਂ ਸਖ਼ਤ ਹੁਕਮ ਜਾਰੀ, ਇਨ੍ਹਾਂ ਲਾਪਰਵਾਹ ਅਧਿਆਪਕਾਂ ਖਿਲਾਫ਼ ਹੋਵੇਗੀ ਕਾਰਵਾਈ

ਸਿੱਖਿਆ ਵਿਭਾਗ ਵੱਲੋਂ ਸਖ਼ਤ ਹੁਕਮ ਜਾਰੀ, ਇਨ੍ਹਾਂ ਲਾਪਰਵਾਹ ਅਧਿਆਪਕਾਂ ਖਿਲਾਫ਼ ਹੋਵੇਗੀ ਕਾਰਵਾਈ

 

Education Department: ਸਿੱਖਿਆ ਵਿਭਾਗ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡੀਈਓਜ਼ ਤੇ ਪ੍ਰਿੰਸੀਪਲਾਂ ਨੂੰ ਪੱਤਰ ਲਿਖਿਆ ਗਿਆ 

ਪੰਜਾਬ ਨੈੱਟਵਰਕ, ਚੰਡੀਗੜ੍ਹ-

Education Department: ਹੁਣ ਪੰਜਾਬ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਤੋਂ ਵੱਖ-ਵੱਖ ਉਦੇਸ਼ਾਂ ਲਈ ਲਏ ਗਏ ਆਧਾਰ ਡੇਟਾ ਨੂੰ ਕਿਸੇ ਵੀ ਪੱਧਰ ‘ਤੇ ਨਸ਼ਰ ਨਹੀਂ ਕੀਤਾ ਜਾਵੇਗਾ। ਜੇਕਰ ਕੋਈ ਸਕੂਲ ਜਾਂ ਅਧਿਆਪਕ ਅਜਿਹਾ ਕਰਦਾ ਹੈ ਤਾਂ ਦੋਸ਼ੀ ਪਾਏ ਜਾਣ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਫੈਸਲਾ ਸਿੱਖਿਆ ਵਿਭਾਗ ਵੱਲੋਂ ਲਿਆ ਗਿਆ ਹੈ। ਇਸ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਡੀਈਓਜ਼ ਤੇ ਪ੍ਰਿੰਸੀਪਲਾਂ ਨੂੰ ਪੱਤਰ ਲਿਖਿਆ ਗਿਆ ਹੈ। ਨਾਲ ਹੀ ਉਕਤ ਹੁਕਮਾਂ ਦੀ ਤੁਰੰਤ ਪ੍ਰਭਾਵ ਨਾਲ ਪਾਲਣਾ ਕਰਨ ਲਈ ਕਿਹਾ। ਪੱਤਰ ਵਿੱਚ ਸਪੱਸ਼ਟ ਲਿਖਿਆ ਗਿਆ ਹੈ ਕਿ ਇਹ ਪੱਤਰ ਉੱਚ ਅਧਿਕਾਰੀਆਂ ਦੇ ਹੁਕਮਾਂ ’ਤੇ ਜਾਰੀ ਕੀਤਾ ਗਿਆ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments