Saturday, May 18, 2024
No menu items!
HomeEducationEducation News: ਸਿੱਖਿਆ ਵਿਭਾਗ ਨੇ ਸਸਪੈਂਡ ਪ੍ਰਿੰਸੀਪਲ ਨੂੰ ਕੀਤਾ ਬਹਾਲ

Education News: ਸਿੱਖਿਆ ਵਿਭਾਗ ਨੇ ਸਸਪੈਂਡ ਪ੍ਰਿੰਸੀਪਲ ਨੂੰ ਕੀਤਾ ਬਹਾਲ

 

Education: ਪ੍ਰਿੰਸੀਪਲ ਮੁਨੀਸ਼ ਕੁਮਾਰ ਸ਼ਰਮਾ ਨੂੰ 2 ਦਸੰਬਰ 2023 ਨੂੰ ਕੀਤਾ ਗਿਆ ਸੀ ਸਰਕਾਰੀ ਸੇਵਾਵਾਂ ਤੋਂ ਸਸਪੈਂਡ।

ਪੰਜਾਬ ਨੈੱਟਵਰਕ, ਚੰਡੀਗੜ੍ਹ-

Education- ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਵਲੋਂ ਸਰਕਾਰੀ ਸੇਵਾਵਾਂ ਤੋਂ ਸਸਪੈਂਡ ਕੀਤੇ ਗਏ ਮੈਰੀਟੋਰੀਅਸ ਸਕੂਲ ਸੰਗਰੂਰ ਦੇ ਪ੍ਰਿੰਸੀਪਲ ਮੁਨੀਸ਼ ਕੁਮਾਰ ਸ਼ਰਮਾ ਨੂੰ ਬਹਾਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ-ਵੱਡਾ ਝਟਕਾ! 36000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਵਾਲੀ ਫਾਈਲ ‘ਤੇ ਪੰਜਾਬ ਦੇ ਗਵਰਨਰ ਨੇ ਨਹੀਂ ਲਿਆ ਫ਼ੈਸਲਾ

ਵਿਭਾਗ ਵਲੋਂ ਜਾਰੀ ਕੀਤੇ ਗਏ ਹੁਕਮਾਂ ਮੁਤਾਬਿਕ, ਮੁਨੀਸ਼ ਕੁਮਾਰ ਸ਼ਰਮਾ ਨੂੰ ਸਰਕਾਰ ਦੇ ਹੁਕਮ ਨੰਬਰ SED-EDU404/120/2023-1EDU4/185 ਦੇ ਤਹਿਤ ਮਿਤੀ 2 ਦਸੰਬਰ 2023 ਨੂੰ ਸਰਕਾਰੀ ਸੇਵਾਵਾਂ ਤੋਂ ਸਸਪੈਂਡ ਕਰ ਦਿੱਤਾ ਗਿਆ ਸੀ।

ਵਿਭਾਗ ਨੇ ਆਪਣੇ ਹੁਕਮਾਂ ਵਿਚ ਕਿਹਾ ਹੈ ਕਿ, ਹੁਣ ਅਧਿਕਾਰੀ ਨੂੰ ਪੈਂਡਿੰਗ ਇਨਕੁਆਰੀ ਦੀ ਸ਼ਰਤ ਤੇ ਬਹਾਲ ਕਰਦੇ ਹੋਏ ਵਿਭਾਗ ਦੇ ਵਲੋਂ ਉਸ ਨੂੰ ਬਤੌਰ ਪ੍ਰਿੰਸੀਪਲ ਡਾਇਟ ਚੀਮਾ, ਜਿਲ੍ਹਾ ਬਰਨਾਲਾ ਵਿਖੇ ਖਾਲੀ ਪੋਸਟ ਤੇ ਤੈਨਾਤ ਕੀਤਾ ਜਾਂਦਾ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments