Monday, May 20, 2024
No menu items!
HomeChandigarhਸਿੱਖਿਆ ਵਿਭਾਗ ਨੇ 28 ਪ੍ਰਿੰਸੀਪਲਾਂ ਨੂੰ ਕੀਤਾ ਡੀਬਾਰ! 2 ਸਾਲ ਨਹੀਂ ਹੋਵੇਗੀ...

ਸਿੱਖਿਆ ਵਿਭਾਗ ਨੇ 28 ਪ੍ਰਿੰਸੀਪਲਾਂ ਨੂੰ ਕੀਤਾ ਡੀਬਾਰ! 2 ਸਾਲ ਨਹੀਂ ਹੋਵੇਗੀ ਪ੍ਰਮੋਸ਼ਨ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਵਲੋਂ 28 ਪ੍ਰਿੰਸੀਪਲਾਂ ਨੂੰ ਡੀਬਾਰ ਕਰਦਿਆਂ ਹੋਇਆ ਉਨ੍ਹਾਂ ਦੀ ਪ੍ਰਮੋਸ਼ਨ ਤੇ ਦੋ ਸਾਲਾਂ ਤਕ ਰੋਕ ਲਗਾ ਦਿੱਤੀ ਹੈ।

ਦਰਅਸਲ, ਸਿੱਖਿਆ ਵਿਭਾਗ ਨੇ ਪਿਛਲੇ ਦਿਨੀਂ ਉਕਤ ਪ੍ਰਿੰਸੀਪਲਾਂ ਨੂੰ ਤਰੱਕੀ ਦੇ ਕੇ ਡੀਈਓ ਅਤੇ ਸਹਾਇਕ ਡਾਇਰੈਕਟਰ ਬਣਾਇਆ ਸੀ।

ਪਰ 28 ਪ੍ਰਿੰਸੀਪਲਾਂ ਨੇ ਤਰੱਕੀ ਲੈਣ ਤੋਂ ਇਨਕਾਰ ਕਰ ਦਿੱਤਾ, ਜਿਸ ਦੇ ਚੱਲਦਿਆਂ ਵਿਭਾਗ ਨੇ ਆਪਣੀ ਕਾਰਵਾਈ ਕਰਦੇ ਹੋਏ, 2 ਸਾਲਾਂ ਤੱਕ ਇਨ੍ਹਾਂ ਪ੍ਰਿੰਸੀਪਲਾਂ ਨੂੰ ਡੀਬਾਰ ਕਰ ਦਿੱਤਾ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments