Thursday, May 16, 2024
No menu items!
HomeEducationਐਲੀਮੈਂਟਰੀ ਟੀਚਰਜ਼ ਯੂਨੀਅਨ ਵਲੋਂ ਨਵ-ਨਿਯੁਕਤ DEO (ਐ.ਸਿੱ) ਜਲੰਧਰ ਮੈਡਮ ਹਰਜਿੰਦਰ ਕੌਰ ਦਾ...

ਐਲੀਮੈਂਟਰੀ ਟੀਚਰਜ਼ ਯੂਨੀਅਨ ਵਲੋਂ ਨਵ-ਨਿਯੁਕਤ DEO (ਐ.ਸਿੱ) ਜਲੰਧਰ ਮੈਡਮ ਹਰਜਿੰਦਰ ਕੌਰ ਦਾ ਭਰਵਾਂ ਸਵਾਗਤ

 

ਪੰਜਾਬ ਨੈੱਟਵਰਕ, ਜਲੰਧਰ-

ਪੰਜਾਬ ਦੇ ਪ੍ਰਾਇਮਰੀ ਅਧਿਆਪਕਾਂ ਦੀ ਸਿਰਮੌਰ ਜਥੇਬੰਦੀ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ:) ਇਕਾਈ ਜ਼ਿਲ੍ਹਾ ਜਲੰਧਰ ਦੇ ਤਰਸੇਮ ਲਾਲ ਦੀ ਅਗਵਾਈ ਵਿੱਚ ਜਥੇਬੰਦੀ ਦੇ ਵਫ਼ਦ ਨੇ ਜ਼ਿਲ੍ਹੇ ਦੇ ਨਵਨਿਯੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ (ਐ: ਸਿੱ:) ਜਲੰਧਰ ਮੈਡਮ ਹਰਜਿੰਦਰ ਕੌਰ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕਰਦਿਆਂ ਜੀ ਆਇਆਂ ਆਖਿਆ। ਇਸ ਪ੍ਰਸੰਨਤਾ ਪੂਰਵਕ ਮਿਲਣੀ ਦੌਰਾਨ ਜਥੇਬੰਦੀ ਜ਼ਿਲ੍ਹਾ ਜਲੰਧਰ ਦੇ ਵੱਖ-ਵੱਖ ਬਲਾਕਾਂ ਦੇ ਆਗੂਆਂ ਨੇ ਸ਼ਿਰਕਤ ਕੀਤੀ।

ਇਹ ਵੀ ਪੜ੍ਹੋ- Teachers News: ਮਾਸਟਰ ਕੇਡਰ ਦੀ ਸੀਨੀਅਰਤਾ ਲਿਸਟ ਤਿਆਰ; ਸਿੱਖਿਆ ਮਹਿਕਮੇ ਨੇ ਮੰਗੇ ਇਤਰਾਜ਼, ਪੜ੍ਹੋ ਪੱਤਰ

ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ: ਸਿੱ:) ਜਲੰਧਰ ਮੁਨੀਸ਼ ਕੁਮਾਰ ਸ਼ਰਮਾ, ਜ਼ਿਲ੍ਹਾ ਜਨਰਲ ਸਕੱਤਰ ਰਿਸ਼ੀ ਕੁਮਾਰ, ਜ਼ਿਲ੍ਹਾ ਪ੍ਰੈੱਸ ਸਕੱਤਰ ਦਿਲਬਾਗ਼ ਸਿੰਘ, ਕਪਿਲ ਕਵਾਤਰਾ, ਭਗਵੰਤ ਪ੍ਰਿਤਪਾਲ ਸਿੰਘ (ਦੋਵੇਂ ਸੀਨੀਅਰ ਮੀਤ ਪ੍ਰਧਾਨ) ਮਥਰੇਸ਼ ਕੁਮਾਰ, ਦਵਿੰਦਰ ਸਿੰਘ ਚਿੱਟੀ, ਸਤੀਸ਼ ਕੁਮਾਰ (ਸਾਰੇ ਮੀਤ ਪ੍ਰਧਾਨ) ਰਾਮਪਾਲ (ਜਥੇਬੰਦਕ ਸਕੱਤਰ), ਰਵਿੰਦਰ ਕੁਮਾਰ, ਮਨਦੀਪ ਸਿੰਘ, ਨਰਦੇਵ ਸਿੰਘ ਜਰਿਆਲ, ਜੀਵਨ ਜੋਤੀ,ਰਾਜ ਕੁਮਾਰ ਭਤੀਜਾ, ਨਿਰਮਲ ਸਿੰਘ, ਰਾਜੇਸ਼ ਕੁਮਾਰ, ਅਸ਼ੋਕ ਕੁਮਾਰ ਬੁਲੰਦਪੁਰ, ਗੁਰਪ੍ਰੀਤ ਸਿੰਘ , ਮੈਡਮ ਡਿੰਪਲ ਸ਼ਰਮਾ, ਮਨਿੰਦਰ ਕੌਰ, ਮਮਤਾ ਸਪਰੂ,ਅਚਲਾ ਸ਼ਰਮਾ, ਰੀਨਾ ਕਾਲੀਆ,ਮੋਨਿਕਾ ਉੱਪਲ, ਅੰਜਲਾ ਸ਼ਰਮਾ,ਹਰਪ੍ਰੀਤ ਕੌਰ, ਗੁਰਵਿੰਦਰ ਕੌਰ,ਪਵਨਪ੍ਰੀਤ ਕੌਰ,ਹੀਨਾ ਮਲਕਾਨੀਆ, ਮਮਤਾ ਅਨੰਦ, ਮਨਜੀਤ ਰਾਣੀ, ਸੁਨੀਤਾ ਕੁੱਦੋਵਾਲ, ਪ੍ਰਵੀਨ ਬਾਲਾ ਅਤੇ ਹੋਰ ਅਧਿਆਪਕ ਹਾਜ਼ਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments