Saturday, March 2, 2024
No menu items!
HomeChandigarhਪੰਜਾਬ ਸਰਕਾਰ ਵੀ 22 ਜਨਵਰੀ ਨੂੰ ਛੁੱਟੀ ਦਾ ਐਲਾਨ ਕਰੇ

ਪੰਜਾਬ ਸਰਕਾਰ ਵੀ 22 ਜਨਵਰੀ ਨੂੰ ਛੁੱਟੀ ਦਾ ਐਲਾਨ ਕਰੇ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਸਰਕਾਰ ਵੀ ਭਗਵਾਨ ਰਾਮ ਦੇ ਅਯੁੱਧਿਆ ਵਿਚ 22 ਜਨਵਰੀ ਹੋ ਰਹੇ ਪ੍ਰਾਣ ਪਰਿਤਸ਼ਠਾ ਦੇ ਮਹਾਨ ਉਤਸਵ ਨੂੰ ਦੇਖਦੇ ਹੋਏ 22 ਜਨਵਰੀ ਨੂੰ ਪੂਰੇ ਪੰਜਾਬ ਵਿਚ ਛੁੱਟੀ ਦਾ ਐਲਾਨ ਕਰੇ। ਇਹ ਮੰਗ ਸਮਾਜ ਸੇਵਕ ਮਨਮਹੇਸ ਸ਼ਰਮਾ ਅਤੇ ਕਿਸ਼ਨ ਚੰਦਰ ਮਹਾਜ਼ਨ ਨੇ ਪੰਜਾਬ ਸਰਕਾਰ ਤੋਂ ਕੀਤੀ ਹੈ।

ਇਹ ਵੀ ਪੜ੍ਹੋ-ਕੰਪਿਊਟਰ ਅਧਿਆਪਕਾਂ ਨੇ ਭਗਵੰਤ ਮਾਨ ਦੀ ਭਾਲ ਲਈ ਵੰਡੇ ਪੋਸਟਰ ਤੇ ਇਸ਼ਤਿਹਾਰ

ਮਹਾਜ਼ਨ ਨੇ ਕਿਹਾ ਹੈ ਕਿ ਪੰਜਾਬ ਗੁਰੂਆਂ ਪੀਰਾਂ ਪਗੰਬਰਾਂ ਦੀ ਧਰਤੀ ਹੈ, ਇਥੋਂ ਦੇ ਲੋਕ ਹਰ ਧਰਮ ਦੇ ਲੋਕਾਂ ਦੇ ਪਵਿੱਤਰ ਧਾਰਮਿਕ ਅਵਸਰ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਉਂਦੇ ਹਨ ਅਤੇ ਆਪਸ ਵਿਚ ਰਲ ਮਿਲ ਸ਼ਾਂਤੀ ਦਾ ਸੰਦੇਸ਼ ਦਿੰਦੇ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments