Friday, May 17, 2024
No menu items!
HomeChandigarhਪੰਜਾਬ 'ਚ AAP ਤੇ ਕਾਂਗਰਸ ਦਾ ਨਹੀਂ ਹੋਵੇਗਾ ਗਠਜੋੜ- ਭਗਵੰਤ ਮਾਨ ਦਾ...

ਪੰਜਾਬ ‘ਚ AAP ਤੇ ਕਾਂਗਰਸ ਦਾ ਨਹੀਂ ਹੋਵੇਗਾ ਗਠਜੋੜ- ਭਗਵੰਤ ਮਾਨ ਦਾ ਵੱਡਾ ਬਿਆਨ

 

ਲੋਕਸਭਾ ‘ਚ ਪੰਜਾਬ ਬਣੇਗਾ ਹੀਰੋ, ਆਮ ਆਦਮੀ ਪਾਰਟੀ ਦੇ ਹੱਕ ‘ਚ 13-0: ਭਗਵੰਤ ਮਾਨ 

ਪੰਜਾਬ ਨੈੱਟਵਰਕ, ਚੰਡੀਗੜ੍ਹ:

ਪੰਜਾਬ ਵਿਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਗਠਜੋੜ ਨਹੀਂ ਹੋਵੇਗੀ। ਇਹ ਵੱਡਾ ਬਿਆਨ ਸੀਐਮ ਭਗਵੰਤ ਮਾਨ ਦੇ ਵਲੋਂ ਨਿਊਜ਼18 ਦੇ ਰਾਈਜ਼ਿੰਗ ਪੰਜਾਬ ਵਿੱਚ ਸ਼ਿਰਕਤ ਦੌਰਾਨ ਦਿੱਤਾ।

ਭਗਵੰਤ ਮਾਨ ਨੇ ਲੋਕ ਸਭਾ ਚੋਣਾਂ ਵਿਚ ਪੰਜਾਬ ‘ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਗਠਜੋੜ ਬਾਰੇ ਤਸਵੀਰ ਸਾਫ ਕਰ ਦਿੱਤੀ ਹੈ।

ਉਨ੍ਹਾਂ ਨੇ ਕਿਹਾ ਕਿ ਇਸ ਵਾਰ ਲੋਕਸਭਾ ‘ਚ ਪੰਜਾਬ ਬਣੇਗਾ ਹੀਰੋ, ਆਮ ਆਦਮੀ ਪਾਰਟੀ ਦੇ ਹੱਕ ‘ਚ 13-0, ਸੀਐਮ ਮਾਨ ਨੇ ਅੱਗੇ ਕਿਹਾ ਕਿ ਲੋਕ ਸਾਡੇ ਕੰਮ ਤੋਂ ਬਹੁਤ ਖੁਸ਼ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments