Thursday, May 16, 2024
No menu items!
HomePunjabTiming Changed: ਸਕੂਲਾਂ ਤੋਂ ਬਾਅਦ ਹੁਣ ਸੇਵਾ ਕੇਂਦਰਾਂ ਦਾ ਸਮਾਂ ਬਦਲਿਆ

Timing Changed: ਸਕੂਲਾਂ ਤੋਂ ਬਾਅਦ ਹੁਣ ਸੇਵਾ ਕੇਂਦਰਾਂ ਦਾ ਸਮਾਂ ਬਦਲਿਆ

 

Timing Changed: ਸੇਵਾ ਕੇਂਦਰਾਂ ਦਾ ਸਮਾਂ ਹੁਣ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ

ਪੰਜਾਬ ਨੈੱਟਵਰਕ, ਪਟਿਆਲਾ-

Timing Changed: ਸੂਬਾ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ, ਬਦਲ ਰਹੇ ਮੌਸਮ ਦੇ ਮੱਦੇਨਜ਼ਰ ਸਕੂਲਾਂ ਤੋਂ ਬਾਅਦ ਹੁਣ ਸੇਵਾ ਕੇਂਦਰਾਂ ਦਾ ਵੀ ਸਮਾਂ ਬਦਲ ਦਿੱਤਾ ਗਿਆ ਹੈ। ਇਹ ਜਾਣਕਾਰੀ ਪਟਿਆਲਾ ਦੇ ਏਡੀਸੀ ਅਨੁਪ੍ਰਿਤਾ ਜੌਹਲ ਦੇ ਵਲੋਂ ਦਿੱਤੀ ਗਈ।

ਇਹ ਵੀ ਪੜ੍ਹੋ- Good News: ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਲਈ 6ਵੇਂ ਪੇ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਲਈ ਹੁਕਮ ਜਾਰੀ, ਪਰ…

ਜੌਹਲ ਨੇ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਰੇ ਸੇਵਾ ਕੇਂਦਰਾਂ ਦੇ ਸਾਰੇ ਕਾਊਂਟਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਚਾਲੂ ਰਹਿਣਗੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments