Tuesday, March 5, 2024
No menu items!
HomeEducationਤੌਬਾ-ਤੌਬਾ ਐਨਾ ਫੰਡ! Education Department ਵਲੋਂ ਪ੍ਰੀਖਿਆਵਾਂ ਕਰਾਉਣ ਲਈ ਪ੍ਰਤੀ ਵਿਦਿਆਰਥੀ 50...

ਤੌਬਾ-ਤੌਬਾ ਐਨਾ ਫੰਡ! Education Department ਵਲੋਂ ਪ੍ਰੀਖਿਆਵਾਂ ਕਰਾਉਣ ਲਈ ਪ੍ਰਤੀ ਵਿਦਿਆਰਥੀ 50 ਰੁਪਏ ਜਾਰੀ

 

Education Department – ਪੰਜਾਬ ਦੇ 23 ਜ਼ਿਲ੍ਹਿਆਂ ਲਈ 1.92 ਕਰੋੜ ਰੁਪਏ ਦੀ ਰਾਸ਼ੀ ਜਾਰੀ

ਪੰਜਾਬ ਨੈੱਟਵਰਕ, ਚੰਡੀਗੜ੍ਹ-

Education Department- ਹਮੇਸ਼ਾ ਹੀ ਆਪਣੇ ਨਵੇਂ ਨਵੇਂ ਕਾਰਨਾਮਿਆਂ ਕਾਰਨ ਵਿਵਾਦਾਂ ਵਿਚ ਰਹਿਣ ਵਾਲਾ ਸਿੱਖਿਆ ਵਿਭਾਗ ਇੱਕ ਵਾਰ ਫਿਰ ਹਾਸੋਹੀਣੀ ਮਾਮਲੇ ਵਿਚ ਘਿਰ ਗਿਆ ਹੈ।

ਦਰਅਸਲ, ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ‘ਚ ਪੜ੍ਹਦੇ 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ 50 ਰੁਪਏ ਪ੍ਰਤੀ ਵਿਦਿਆਰਥੀ ਫੰਡ ਜਾਰੀ ਕੀਤਾ ਹੈ।

ਜਾਣਕਾਰੀ ਦੇ ਮੁਤਾਬਿਕ, ਸਿੱਖਿਆ ਵਿਭਾਗ ਨੇ 9ਵੀਂ ਅਤੇ 11ਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਦੀਆਂ ਰੀਵੀਜ਼ਨ ਸ਼ੀਟਾਂ, ਪ੍ਰਸ਼ਨ ਪੱਤਰ ਅਤੇ ਉੱਤਰ ਪੱਤਰੀਆਂ ਤਿਆਰ ਕਰਨ ਲਈ ਸਕੂਲਾਂ ਨੂੰ ਪ੍ਰਤੀ ਵਿਦਿਆਰਥੀ 50 ਰੁਪਏ ਜਾਰੀ ਕੀਤੇ ਗਏ ਹਨ।

ਪੰਜਾਬ ਦੇ 23 ਜ਼ਿਲ੍ਹਿਆਂ ਲਈ 1.92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਹਾਲਾਂਕਿ ਇਸ ਰਾਸ਼ੀ ਵਿਚ ਕੀ ਕੁੱਝ ਆਵੇਗਾ ਅਤੇ ਵਿਦਿਆਰਥੀ ਇਮਤਿਹਾਨਾਂ ਦੀ ਵਧੀਆ ਤਰੀਕੇ ਨਾਲ ਰਿਵੀਜ਼ਨ ਕਿਵੇਂ ਕਰਨਗੇ, ਇਹ ਸਵਾਲ ਹਾਲੇ ਬਣਿਆ ਹੋਇਆ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments