Tuesday, March 5, 2024
No menu items!
HomeChandigarhTransfer Breaking: ਪੰਜਾਬ ਦੇ 2 ਜ਼ਿਲ੍ਹਿਆਂ ਨੂੰ ਮਿਲੇ ਨਵੇਂ SSP

Transfer Breaking: ਪੰਜਾਬ ਦੇ 2 ਜ਼ਿਲ੍ਹਿਆਂ ਨੂੰ ਮਿਲੇ ਨਵੇਂ SSP

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਅਗਾਮੀ ਚੋਣਾਂ ਨੂੰ ਲੈ ਕੇ ਜਿੱਥੇ ਵੱਡੇ ਪੱਧਰ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲੇ ਕੀਤੇ ਜਾ ਰਹੇ ਹਨ, ਉਥੇ ਹੀ ਅੱਜ ਪੰਜਾਬ ਸਰਕਾਰ ਦੇ ਵੱਲੋਂ ਅੱਜ 5 ਆਈਪੀਐਸ ਅਤੇ ਦੋ ਪੀਪੀਐਸ ਅਫਸਰਾਂ ਦੇ ਤਬਾਦਲੇ ਕੀਤੇ ਗਏ। ਬਦਲੀਆਂ ਦੀ ਇਸ ਲਿਸਟ ਵਿਚ ਦੋ ਜ਼ਿਲ੍ਹਿਆਂ ਦੇ SSP ਦੇ ਨਾਮ ਵੀ ਸ਼ਾਮਿਲ ਹਨ।

ਜਾਣਕਾਰੀ ਦੇ ਮੁਤਾਬਕ ਫਾਜ਼ਿਲਕਾ ਅਤੇ ਐਸਬੀਐਸ ਨਗਰ ਨੂੰ ਨਵੇਂ ਐਸ ਐਸ ਪੀ ਮਿਲੇ ਹਨ। ਦੱਸ ਦਈਏ ਕਿ ਆਈਪੀਐਸ ਮਹਿਤਾਬ ਸਿੰਘ ਨੂੰ ਐਸਬੀਐਸ ਨਗਰ ਦਾ ਐਸਐਸਪੀ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਪੀਪੀਐਸ ਅਫਸਰ ਵਰਿੰਦਰ ਸਿੰਘ ਨੂੰ ਫਾਜ਼ਿਲਕਾ ਦਾ ਐਸਐਸਪੀ ਨਿਯੁਕਤ ਕੀਤਾ ਗਿਆ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments