Saturday, April 13, 2024
No menu items!
HomeChandigarhਪੰਜਾਬ ਦੇ ਦੋ ਸੀਨੀਅਰ IPS ਅਫ਼ਸਰਾਂ ਦੀਆਂ ਬਦਲੀਆਂ

ਪੰਜਾਬ ਦੇ ਦੋ ਸੀਨੀਅਰ IPS ਅਫ਼ਸਰਾਂ ਦੀਆਂ ਬਦਲੀਆਂ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਦੇ ਦੋ ਸੀਨੀਅਰ ਆਈਪੀਐਸ ਅਫ਼ਸਰਾਂ ਦੀਆਂ ਬਦਲੀਆਂ ਚੋਣ ਕਮਿਸ਼ਨ ਦੇ ਵਲੋਂ ਕੀਤੀਆਂ ਗਈਆਂ ਹਨ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਸੀਨੀਅਰ ਆਈਪੀਐਸ ਅਫ਼ਸਰ ਜਗਦਲੇ ਨੀਲਾਂਬਰੀ ਵਿਜੇ ਨੂੰ ਰੋਪੜ ਰੇਂਜ ਦੀ ਡੀਆਈਜੀ ਅਤੇ ਸੀਨੀਅਰ ਆਈਪੀਐਸ ਅਫ਼ਸਰ ਰਾਕੇਸ਼ ਕੁਮਾਰ ਕੌਸ਼ਲ ਨੂੰ ਡੀਆਈਜੀ ਬਾਰਡਰ ਰੇਂਜ ਤੈਨਾਤ ਕੀਤਾ ਗਿਆ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments