Tuesday, April 30, 2024
No menu items!
HomePunjabVishwa Hindu Parishad: ਪੰਜਾਬ 'ਚ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਲੀਡਰ ਦਾ ਬੇਰਹਿਮੀ...

Vishwa Hindu Parishad: ਪੰਜਾਬ ‘ਚ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਲੀਡਰ ਦਾ ਬੇਰਹਿਮੀ ਨਾਲ ਕਤਲ

 

Vishwa Hindu Parishad: ਨੰਗਲ ਰੇਲਵੇ ਰੋਡ ਤੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਲੀਡਰ ਵਿਕਾਸ ਪ੍ਰਭਾਕਰ ਦਾ ਦੋ ਨੌਜਵਾਨਾਂ ਦੇ ਬੇਰਹਿਮੀ ਨਾਲ ਕਤਲ ਕਰ ਦਿੱਤਾ

ਪੰਜਾਬ ਨੈੱਟਵਰਕ, ਚੰਡੀਗੜ੍ਹ-

Vishwa Hindu Parishad: ਲੋਕ ਸਭਾ ਚੋਣਾਂ ਨੂੰ ਲੈ ਕੇ ਜਿਥੇ ਚੋਣ ਜ਼ਾਬਤਾ ਲੱਗਿਆ ਹੋਇਆ ਹੈ, ਉਥੇ ਹੀ ਪੰਜਾਬ ਦੇ ਅੰਦਰੋਂ ਮੰਦਭਾਗੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ।

ਤਾਜਾ ਜਾਣਕਾਰੀ ਮੁਤਾਬਿਕ, ਨੰਗਲ ਰੇਲਵੇ ਰੋਡ ਤੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਲੀਡਰ ਵਿਕਾਸ ਪ੍ਰਭਾਕਰ ਦਾ ਦੋ ਨੌਜਵਾਨਾਂ ਦੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਸਕੂਲਾਂ-ਕਾਲਜਾਂ ਤੇ ਦਫ਼ਤਰਾਂ ‘ਚ ਸਰਕਾਰੀ ਛੁੱਟੀ ਦਾ ਐਲਾਨ, ਪੜ੍ਹੋ ਵੇਰਵਾ

ਦਿਨ-ਦਿਹਾੜੇ ਹੋਈ ਹੱਤਿਆ ਦੀ ਘਟਨਾ ਨੂੰ ਲੈ ਕੇ ਰੇਲਵੇ ਰੋਡ ਇਲਾਕੇ ‘ਚ ਦਹਿਸ਼ਤ ਫੈਲ ਗਈ ਹੈ। ਪੁਲਸ ਨੇ ਤੁਰੰਤ ਹਰਕਤ ‘ਚ ਆ ਕੇ ਜਾਂਚ ਸ਼ੁਰੂ ਕਰ ਦਿੱਤੀ ਪਰ ਅਜੇ ਤੱਕ ਕੋਈ ਸੁਰਾਗ ਨਹੀਂ ਲੱਗਾ ਹੈ।

ਇਹ ਵੀ ਪੜ੍ਹੋ-Punjab News: ਪੰਜਾਬ ਦੇ ਸਰਕਾਰੀ ਅਧਿਆਪਕ ਹੋਏ ਲੱਖਾਂ ਦੇ ਕਰਜ਼ਾਈ, ਸਰਕਾਰ ਵੱਲੋਂ ਪੈਸੇ ਜਾਰੀ ਨਾ ਹੋਣ ਤੇ ਸਕੂਲ ਮੁਖੀ ਪ੍ਰੇਸ਼ਾਨ

ਜਾਗਰਣ ਦੀ ਖ਼ਬਰ ਮੁਤਾਬਿਕ, ਸ੍ਰੀ ਆਨੰਦਪੁਰ ਸਾਹਿਬ ਅਤੇ ਨੰਗਲ ਦੇ ਵਧੀਕ ਡੀਐਸਪੀ ਅਜੇ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਕੁਝ ਨਹੀਂ ਕਿਹਾ ਜਾ ਸਕਦਾ।

ਉਨ੍ਹਾਂ ਕਿਹਾ ਕਿ ਉਹ ਸਥਾਨਕ ਪੁਲਿਸ ਮੁਲਾਜ਼ਮਾਂ ਤੋਂ ਜ਼ਰੂਰੀ ਜਾਣਕਾਰੀ ਇਕੱਤਰ ਕਰ ਰਹੇ ਹਨ। ਦੂਜੇ ਪਾਸੇ ਨੰਗਲ ਥਾਣਾ ਇੰਚਾਰਜ ਰਜਨੀਸ਼ ਚੌਧਰੀ ਨੇ ਵੀ ਦੱਸਿਆ ਹੈ ਕਿ ਰੇਲਵੇ ਰੋਡ ਇਲਾਕੇ ਵਿੱਚ ਹੋਏ ਇਸ ਕਤਲ ਦਾ ਪਤਾ ਲਗਾਉਣ ਲਈ ਆਸ-ਪਾਸ ਲੱਗੇ ਸੀਸੀਟੀਵੀ ਦੀ ਫੁਟੇਜ ਇਕੱਠੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-ਹੁਣ ਵਿਦਿਆਰਥਣਾਂ ਨੂੰ ਮਾਹਵਾਰੀ (Periods) ਦੌਰਾਨ ਮਿਲਣਗੀਆਂ ਛੁੱਟੀਆਂ! ਨੋਟੀਫਿਕੇਸ਼ਨ ਜਾਰੀ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments