Chandigarh MC- ਕਾਂਗਰਸ ਅਤੇ ਆਮ ਆਦਮੀ ਪਾਰਟੀ ਗਠਜੋੜ ਕੋਲ ਕੁੱਲ 20 ਵੋਟਾਂ
ਚੰਡੀਗੜ੍ਹ
Chandigarh MC- ਲੰਮੇ ਵਿਵਾਦ ਤੋਂ ਬਾਅਦ ਅਤੇ ਹਾਈਕੋਰਟ ਦੇ ਹੁਕਮਾਂ ਮਗਰੋਂ ਅੱਜ ਚੰਡੀਗੜ੍ਹ ਮੇਅਰ ਚੋਣ ਵਾਸਤੇ ਵੋਟਿੰਗ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ।
ਦੱਸ ਦਈਏ ਕਿ, ਮੇਅਰ ਵਾਸਤੇ ਜਿੱਤ ਦਾ ਅੰਕੜਾ 19 ਹੈ। ਇਸ ਸਮੇਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਗਠਜੋੜ ਕੋਲ ਕੁੱਲ 20 ਵੋਟਾਂ ਹਨ। ਭਾਜਪਾ ਕੋਲ ਸੰਸਦ ਮੈਂਬਰ ਕਿਰਨ ਖੇਰ ਦੀ ਵੋਟ ਸਮੇਤ ਕੁੱਲ 15 ਵੋਟਾਂ ਹਨ।
ਇਹ ਵੀ ਪੜ੍ਹੋ-Rajya Sabha Election 2024: ਲੋਕ ਸਭਾ ਵੋਟਿੰਗ ਤੋਂ ਪਹਿਲਾਂ ਰਾਜ ਸਭਾ ਲਈ 15 ਸੂਬਿਆਂ ‘ਚ ਚੋਣਾਂ ਦਾ ਐਲਾਨ
ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ।
Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.
Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com
(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)