Tuesday, March 5, 2024
No menu items!
HomeChandigarhWeather Alert: ਅਗਲੇ ਕੁੱਝ ਘੰਟਿਆਂ ਦੌਰਾਨ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ...

Weather Alert: ਅਗਲੇ ਕੁੱਝ ਘੰਟਿਆਂ ਦੌਰਾਨ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਪੈਣ ਦਾ ਅਲਰਟ

 

Weather Alert: ਅੱਧੀ ਦਰਜਨ ਦੇ ਕਰੀਬ ਜ਼ਿਲ੍ਹਿਆਂ ‘ਚ ਮੀਂਹ ਪੈਣ ਬਾਰੇ ਅਲਰਟ ਜਾਰੀ 

ਪੰਜਾਬ ਨੈੱਟਵਰਕ, ਚੰਡੀਗੜ੍ਹ-

Weather Alert: ਮੌਸਮ ਵਿਭਾਗ ਪੰਜਾਬ ਦੇ ਵਲੋਂ ਸੂਬੇ ਦੇ ਅੰਦਰ ਠੰਡ ਨੂੰ ਲੈ ਕੇ ਫਿਰ ਤੋਂ ਚੇਤਾਵਨੀ ਦਿੱਤੀ ਹੈ। ਮੌਸਮ ਵਿਭਾਗ ਨੇ ਸੂਬੇ ਦੇ ਅੱਧੀ ਦਰਜਨ ਦੇ ਕਰੀਬ ਜ਼ਿਲ੍ਹਿਆਂ ਵਿਚ ਅਗਲੇ ਕੁੱਝ ਘੰਟਿਆਂ ਦੇ ਦੌਰਾਨ ਮੀਂਹ ਪੈਣ ਬਾਰੇ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਦੇ ਮੁਤਾਬਿਕ, ਮੋਹਾਲੀ, ਨਵਾਂ ਸ਼ਹਿਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ ਵਿਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ।

ਇਸ ਦੇ ਨਾਲ ਹੀ ਚੰਡੀਗੜ੍ਹ ਸਮੇਤ ਹਰਿਆਣਾ ਤੇ ਪੰਜਾਬ ਅੰਦਰ 4 ਫਰਵਰੀ ਤੱਕ ਮੀਂਹ ਪੈਣ ਦੀ ਚੇਤਾਵਨੀ IMD ਦੇ ਵਲੋਂ ਦਿੱਤੀ ਗਈ ਹੈ।

ਇਹ ਵੀ ਪੜ੍ਹੋ –Big Decision: ਪੰਜਾਬ ਸਰਕਾਰ ਨੇ ਇਨ੍ਹਾਂ ਲੇਡੀ ਮੁਲਾਜ਼ਮਾਂ ਦੇ ਹੱਕ ‘ਚ ਲਿਆ ਅਹਿਮ ਫ਼ੈਸਲਾ, ਪੜ੍ਹੋ ਪੱਤਰ

Image

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments