Saturday, May 4, 2024
No menu items!
HomePunjabWeather Alert: ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਅਤੇ ਅਸਮਾਨੀ ਬਿਜਲੀ...

Weather Alert: ਪੰਜਾਬ ਦੇ 5 ਜ਼ਿਲ੍ਹਿਆਂ ‘ਚ ਭਾਰੀ ਮੀਂਹ ਅਤੇ ਅਸਮਾਨੀ ਬਿਜਲੀ ਡਿੱਗਣ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

 

Weather Alert: ਭਾਰੀ ਮੀਂਹ ਪੈਣ ਬਾਰੇ ਮੌਸਮ ਵਿਭਾਗ ਵਲੋਂ ਅਲਰਟ ਜਾਰੀ 

ਪੰਜਾਬ ਨੈੱਟਵਰਕ, ਚੰਡੀਗੜ੍ਹ-

Weather Alert: ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਬਾਰੇ ਮੌਸਮ ਵਿਭਾਗ ਵਲੋਂ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਵਲੋਂ ਜਾਰੀ ਕੀਤੇ ਗਏ ਅਲਰਟ ਮੁਤਾਬਿਕ, ਸੰਗਰੂਰ, ਪਟਿਆਲਾ, ਮੋਹਾਲੀ, ਫਤਹਿਗੜ੍ਹ ਸਾਹਿਬ ਵਿੱਚ ਭਾਰੀ ਮੀਂਹ, ਗਰਜ/ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋPSEB 8th class result 2024: ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਜਮਾਤ ਦਾ ਇਸ ਦਿਨ ਐਲਾਨੇਗਾ ਨਤੀਜਾ, ਇੰਝ ਕਰੋ ਚੈੱਕ

ਇਹ ਵੀ ਪੜ੍ਹੋ-Teacher Accident: ਅਧਿਆਪਕਾ ਨੂੰ ਟਿੱਪਰ ਨੇ ਕੁਚਲਿਆ, ਹਾਲਤ ਗੰਭੀਰ

ਦੂਜੇ ਪਾਸੇ, ਜੂਨ ਮਹੀਨੇ ਵਿੱਚ ਛੁੱਟੀਆਂ ਹੋਣ ਕਾਰਨ ਲੋਕ ਘੁੰਮਣ ਦੀ ਯੋਜਨਾ ਬਣਾਉਂਦੇ ਹਨ। ਜੂਨ ਦੀ ਗਰਮੀ ਤੋਂ ਬਚਣ ਲਈ ਲੋਕ ਆਪਣੇ ਪਰਿਵਾਰ ਅਤੇ ਦੋਸਤਾਂ ਨਾਲ ਪਹਾੜੀ ਇਲਾਕਿਆਂ ‘ਚ ਘੁੰਮਣ ਜਾਂਦੇ ਹਨ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਪਰ ਜੂਨ ਮਹੀਨੇ ‘ਚ ਮੌਨਸੂਨ ਦੀ ਬਾਰਿਸ਼ ਉਨ੍ਹਾਂ ਦੇ ਮਨਸੂਬਿਆਂ ਨੂੰ ਵਿਗਾੜ ਦਿੰਦੀ ਹੈ। ਇਸ ਸਾਲ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ, ਜਦਕਿ ਕੁਝ ਰਾਜਾਂ ਵਿੱਚ ਆਮ ਮੀਂਹ ਪੈ ਸਕਦਾ ਹੈ।

ਇਹ ਵੀ ਪੜ੍ਹੋ-Teacher Accident: ਅਧਿਆਪਕਾ ਨੂੰ ਟਿੱਪਰ ਨੇ ਕੁਚਲਿਆ, ਹਾਲਤ ਗੰਭੀਰ

ਇਨ੍ਹਾਂ ਰਾਜਾਂ ਵਿੱਚ ਸੈਲਾਨੀਆਂ ਦੇ ਪਸੰਦੀਦਾ ਸੈਰ-ਸਪਾਟਾ ਰਾਜ ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਅਤੇ ਲੇਹ ਲੱਦਾਖ ਵੀ ਸ਼ਾਮਲ ਹਨ। ਮੌਸਮ ਵਿਭਾਗ ਮੁਤਾਬਕ ਇਨ੍ਹਾਂ ਸੂਬਿਆਂ ‘ਚ ਆਮ ਬਾਰਿਸ਼ ਹੋਵੇਗੀ, ਇਸ ਲਈ ਸੈਲਾਨੀ ਬਰਫਬਾਰੀ ਦਾ ਆਨੰਦ ਲੈਣ ਲਈ ਇਨ੍ਹਾਂ ਸੂਬਿਆਂ ‘ਚ ਜਾ ਸਕਦੇ ਹਨ।

ਇਹ ਵੀ ਪੜ੍ਹੋPhD Course UGC NET Exam New Rules: ਹੁਣ 4 ਸਾਲਾ ਡਿਗਰੀ ਵਾਲੇ ਵਿਦਿਆਰਥੀ ਵੀ ਸਿੱਧਾ ਕਰ ਸਕਣਗੇ PHD ਕੋਰਸ

ਤੁਸੀਂ ਲੇਹ ਲੱਦਾਖ ਦੇ ਖੂਬਸੂਰਤ ਨਜ਼ਾਰਿਆਂ ਨੂੰ ਦੇਖ ਕੇ ਗਰਮੀਆਂ ਦੀਆਂ ਛੁੱਟੀਆਂ ਦਾ ਆਨੰਦ ਲੈ ਸਕਦੇ ਹੋ। ਹਾਲਾਂਕਿ ਮੀਂਹ ਨੂੰ ਰੋਕਣ ਲਈ ਉਪਾਅ ਕਰਨੇ ਪੈਣਗੇ। ਮੌਸਮ ਵਿਭਾਗ ਨੇ ਵੀ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments