Thursday, May 2, 2024
No menu items!
HomeChandigarhWeather Alert: ਮੌਸਮ ਵਿਭਾਗ ਦੀ ਭਵਿੱਖਬਾਣੀ! ਇਸ ਸਾਲ ਆਮ ਨਾਲੋਂ ਵੱਧ ਪਵੇਗਾ...

Weather Alert: ਮੌਸਮ ਵਿਭਾਗ ਦੀ ਭਵਿੱਖਬਾਣੀ! ਇਸ ਸਾਲ ਆਮ ਨਾਲੋਂ ਵੱਧ ਪਵੇਗਾ ਮੀਂਹ- ਹੜ੍ਹਾਂ ਦਾ ਖ਼ਤਰਾ?

 

Weather Alert: ਸਾਲ 2024 ਵਿੱਚ ਆਮ ਨਾਲੋਂ ਵੱਧ ਬਾਰਿਸ਼ ਹੋਵੇਗੀ- ਮੌਸਮ ਵਿਭਾਗ (IMD) ਦੇ ਡਾਇਰੈਕਟਰ ਜਨਰਲ ਐਮ ਮਹਾਪਾਤਰਾ ਦਾ ਬਿਆਨ

ਨਵੀਂ ਦਿੱਲੀ:

Weather Alert: ਮੌਸਮ ਵਿਭਾਗ ਨੇ ਇਸ ਸਾਲ ਆਮ ਨਾਲੋਂ ਵੱਧ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਡਾਇਰੈਕਟਰ ਜਨਰਲ ਐਮ ਮਹਾਪਾਤਰਾ ਨੇ ਕਿਹਾ ਕਿ ਸਾਲ 2024 ਵਿੱਚ ਆਮ ਨਾਲੋਂ ਵੱਧ ਬਾਰਿਸ਼ ਹੋਵੇਗੀ।

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਇੱਕ ਜ਼ਿਲ੍ਹੇ ਦੇ ਸਰਕਾਰੀ ਅਦਾਰਿਆਂ ‘ਚ 19 ਅਪ੍ਰੈਲ ਦੀ ਛੁੱਟੀ ਦਾ ਐਲਾਨ

ਮੌਸਮ ਵਿਭਾਗ ਦੀ ਭਵਿੱਖਬਾਣੀ ਤੋਂ ਸਾਫ਼ ਸ਼ਬਦਾਂ ਵਿਚ ਕਿਹਾ ਜਾ ਸਕਦਾ ਹੈ ਕਿ, ਇਸ ਸਾਲ ਵੀ ਦੇਸ਼ ਭਰ ਦੇ ਕਈ ਹਿੱਸਿਆਂ ਵਿਚ ਹੜ੍ਹ ਆ ਸਕਦੇ ਹਨ। ਹਾਲਾਂਕਿ ਸਰਕਾਰਾਂ ਪਿਛਲੇ ਸਾਲ ਹੜ੍ਹਾਂ ਤੇ ਕਾਬੂ ਪਾਉਣ ਵਿਚ ਫੇਲ੍ਹ ਹੋਈਆਂ ਸਨ।

ਇਹ ਵੀ ਪੜ੍ਹੋ-Shameful: ਅਧਿਆਪਕ ਵੱਲੋਂ ਨਾਬਾਲਗ ਵਿਦਿਆਰਥਣ ਨਾਲ ਬਲਾਤਕਾਰ, ਬਣਾਈ ਅਸ਼ਲੀਲ ਵੀਡੀਓ

ਇਸ ਸਾਲ 5 ਜੂਨ ਤੋਂ 30 ਸਤੰਬਰ ਤੱਕ 106% ਵਰਖਾ ਯਾਨੀ 87 ਸੈਂਟੀਮੀਟਰ ਮੀਂਹ ਪੈਣ ਦੀ ਸੰਭਾਵਨਾ ਹੈ। ਕੇਰਲ ‘ਚ ਕਦੋਂ ਆਵੇਗਾ ਮਾਨਸੂਨ? ਇਸ ‘ਤੇ ਉਨ੍ਹਾਂ ਕਿਹਾ ਕਿ ਕੇਰਲ ‘ਚ ਮਾਨਸੂਨ ਕਦੋਂ ਆਵੇਗਾ, ਇਸ ਦੀ ਜਾਣਕਾਰੀ ਮਈ ਦੇ ਅੱਧ ‘ਚ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ-Timing changed: ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲਿਆ

ਐੱਮ ਮਹਾਪਾਤਰਾ ਮੁਤਾਬਕ ਮਾਨਸੂਨ ਦੀ ਬਾਰਿਸ਼ ਚੰਗੀ ਹੋਣ ਦੀ ਜ਼ਿਆਦਾ ਸੰਭਾਵਨਾ ਹੈ। 80% ਥਾਵਾਂ ‘ਤੇ ਆਮ ਨਾਲੋਂ ਵੱਧ ਦੀ ਭਵਿੱਖਬਾਣੀ ਕੀਤੀ ਗਈ ਹੈ। ਉੱਤਰ-ਪੱਛਮੀ, ਪੂਰਬੀ, ਉੱਤਰ-ਪੂਰਬੀ ਭਾਰਤ ਵਿੱਚ ਆਮ ਨਾਲੋਂ ਘੱਟ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ-Unemployed Teachers: ਬੇਰੁਜ਼ਗਾਰ 5994 ਅਧਿਆਪਕਾਂ ਨੂੰ ਨੌਕਰੀ ਦੀ ਬਿਜਾਏ ਮਾਨ ਸਰਕਾਰ ਨੇ ਦਿੱਤੇ ‘ਪੁਲਿਸ ਪਰਚਿਆਂ’ ਦੇ ਨਿਯੁਕਤੀ ਪੱਤਰ

ਭੂ-ਵਿਗਿਆਨ ਮੰਤਰਾਲੇ ਦੇ ਸਕੱਤਰ ਐਮ ਰਵੀਚੰਦਰਨ ਨੇ ਦੱਖਣ-ਪੱਛਮੀ ਮਾਨਸੂਨ ‘ਤੇ ਗੱਲ ਕਰਦੇ ਹੋਏ ਕਿਹਾ ਕਿ ਜੂਨ ਤੋਂ ਦਸੰਬਰ ਤੱਕ ਬਾਰਿਸ਼ ਆਮ ਨਾਲੋਂ ਜ਼ਿਆਦਾ ਪੈਣ ਦੀ ਸੰਭਾਵਨਾ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments