Wednesday, May 15, 2024
No menu items!
HomeChandigarhWeather Update: ਮੌਸਮ ਵਿਭਾਗ ਵੱਲੋਂ ਪੰਜਾਬ 'ਚ ਤੂਫ਼ਾਨ ਤੇ ਅਸਮਾਨੀ ਬਿਜਲੀ ਡਿੱਗਣ...

Weather Update: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਤੂਫ਼ਾਨ ਤੇ ਅਸਮਾਨੀ ਬਿਜਲੀ ਡਿੱਗਣ ਦੀ ਚੇਤਾਵਨੀ

 

Weather Update: ਤੂਫ਼ਾਨ ਤੇ ਅਸਮਾਨੀ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ 

ਪੰਜਾਬ ਨੈੱਟਵਰਕ, ਚੰਡੀਗੜ੍ਹ-

Weather Update: ਮੌਸਮ ਵਿਭਾਗ ਪੰਜਾਬ ਦੇ ਵਲੋਂ ਸੂਬੇ ਦੇ ਬਹੁ-ਗਿਣਤੀ ਇਲਾਕਿਆਂ ਵਿਚ ਤੂਫ਼ਾਨ ਤੇ ਅਸਮਾਨੀ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਹੈ।

ਇਹ ਵੀ ਪੜ੍ਹੋ-ਨਵਾਂ ਖੁਲਾਸਾ! ਸਿੱਖਿਆ ਵਿਭਾਗ ਵੱਲੋਂ ਰਿਸੋਰਸ ਪਰਸਨ ਦੇ ਨਾਂ ‘ਤੇ ਅਧਿਆਪਕਾਂ ਨੂੰ ਸਕੂਲੋਂ ਬਾਹਰ ਕੱਢਣ ਦੀ ਤਿਆਰੀ?

ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਿਕ, ਮਾਨਸਾ, ਸੰਗਰੂਰ , ਬਰਨਾਲਾ, ਪਟਿਆਲਾ, ਬਠਿੰਡਾ, ਫਾਜ਼ਿਲਕਾ, ਸ਼੍ਰੀ ਮੁਕਤਸਰ ਸਾਹਿਬ, ਫਰੀਦਕੋਟ, ਤਰਨ ਤਾਰਨ, ਮੋਗਾ, ਫਿਰੋਜ਼ਪੁਰ ਵਿੱਚ ਦਰਮਿਆਨੀ ਤੂਫਾਨ (ਹਵਾ ਦੀ ਗਤੀ 50- 60 ਕਿਲੋਮੀਟਰ) ਬਿਜਲੀ ਅਤੇ ਗੜੇ ਦੇ ਨਾਲ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ-ਪੰਜਾਬ ਸਿਵਲ ਸਕੱਤਰੇਤ ਦੇ 7 ਮੁਲਾਜ਼ਮਾਂ ਦਾ ਤਬਾਦਲਾ, ਪੜ੍ਹੋ ਲਿਸਟ

ਇਸ ਦੇ ਨਾਲ ਹੀ ਲੁਧਿਆਣਾ, ਜਲੰਧਰ, ਕਪੂਰਥਲਾ ਐਸ.ਬੀ.ਐਸ.ਨਗਰ, ਹੁਸ਼ਿਆਰਪੁਰ ਦੇ ਕੁਝ ਹਿੱਸਿਆਂ ਵਿੱਚ ਬਿਜਲੀ ਅਤੇ ਗੜੇਮਾਰੀ ਦੇ ਨਾਲ ਤੇਜ਼ ਝੱਖੜ (ਹਵਾ ਦੀ ਰਫ਼ਤਾਰ 60-80 ਕਿਲੋਮੀਟਰ ਪ੍ਰਤੀ ਘੰਟਾ) ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ-ਪੰਜਾਬ ਸਰਕਾਰ ਵਲੋਂ 10 ਅਫ਼ਸਰਾਂ ਦੀਆਂ ਬਦਲੀਆਂ

Image

ਮੌਸਮ ਵਿਭਾਗ (IMD) ਨੇ ਅੱਜ ਅਤੇ ਕੱਲ੍ਹ ਦੇਸ਼ ਦੇ ਉੱਤਰ-ਪੱਛਮੀ ਰਾਜਾਂ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਹੈ। ਜੰਮੂ-ਕਸ਼ਮੀਰ, ਲੇਹ ਲੱਦਾਖ, ਹਿਮਾਚਲ ਅਤੇ ਉੱਤਰਾਖੰਡ ਦੇ ਪਹਾੜੀ ਇਲਾਕਿਆਂ ‘ਚ ਬਰਫਬਾਰੀ ਹੋਵੇਗੀ। ਮੈਦਾਨੀ ਇਲਾਕਿਆਂ ਵਿੱਚ ਮੀਂਹ ਦੇ ਨਾਲ ਗੜੇ ਵੀ ਪੈ ਸਕਦੇ ਹਨ।

 

ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਰਾਜਸਥਾਨ, ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼, ਉੱਤਰੀ ਮੱਧ ਪ੍ਰਦੇਸ਼ ਵਿੱਚ ਮੀਂਹ ਦੇ ਨਾਲ ਗੜੇ ਪੈਣ ਦੀ ਸੰਭਾਵਨਾ ਹੈ। 3 ਮਾਰਚ ਤੋਂ ਬਾਅਦ ਮੌਸਮ ਸਾਫ਼ ਰਹੇਗਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments