Saturday, April 13, 2024
No menu items!
HomeChandigarhWeather Update: ਪੰਜਾਬ 'ਚ ਅੱਜ ਤੋਂ ਅਗਲੇ 4 ਦਿਨਾਂ ਤੱਕ ਭਾਰੀ ਮੀਂਹ...

Weather Update: ਪੰਜਾਬ ‘ਚ ਅੱਜ ਤੋਂ ਅਗਲੇ 4 ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਚੇਤਾਵਨੀ, IMD ਵਲੋਂ ਯੈਲੋ ਅਲਰਟ ਜਾਰੀ

 

Weather Update: 22 ਫਰਵਰੀ ਤੱਕ ਭਾਰੀ ਮੀਂਹ ਅਤੇ ਗੜੇਮਾਰੀ ਬਾਰੇ ਯੈਲੋ ਅਲਰਟ ਜਾਰੀ

ਪੰਜਾਬ ਨੈੱਟਵਰਕ, ਚੰਡੀਗੜ੍ਹ-

Weather Update: ਪੰਜਾਬ ਦੇ ਅੰਦਰ ਅਗਲੇ ਚਾਰ ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਚੇਤਾਵਨੀ ਹੈ। ਦਰਅਸਲ, ਮੌਸਮ ਵਿਭਾਗ ਪੰਜਾਬ ਦੇ ਵਲੋਂ ਸੂਬੇ ਵਿਚ 22 ਫਰਵਰੀ ਤੱਕ ਭਾਰੀ ਮੀਂਹ ਅਤੇ ਗੜੇਮਾਰੀ ਬਾਰੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ –Teacher Suspended: ਸਕੂਲ ਮੁਖੀ ਦੀ ਕੁੱਟਮਾਰ ਕਰਨ ਵਾਲੀ ਈਟੀਟੀ ਅਧਿਆਪਕਾ ਸਸਪੈਂਡ- ਵੇਖੋ ਵੀਡੀਓ

ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਹਿਮਾਲੀਅਨ ਰਾਜਾਂ ਵਿੱਚ ਬਰਫ਼ਬਾਰੀ ਦੀ ਚੇਤਾਵਨੀ ਦਿੱਤੀ ਗਈ ਹੈ। ਦਿੱਲੀ-ਐਨਸੀਆਰ ਵਿੱਚ ਵੀ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤੇਜ਼ ਤੂਫ਼ਾਨ ਦੀ ਵੀ ਸੰਭਾਵਨਾ ਹੈ।

ਇਹ ਵੀ ਪੜ੍ਹੋ –Toll Plazas Free: ਪੰਜਾਬ ਦੇ ਸਾਰੇ ਟੌਲ ਪਲਾਜੇ 22 ਫਰਵਰੀ ਤੱਕ ਹੋਏ ਫਰੀ

ਮੌਸਮ ਵਿਭਾਗ ਦੀ ਮੰਨੀਏ ਤਾਂ, ਅੱਜ ਰਾਤ ਪੰਜਾਬ ਦੇ ਉੱਤਰੀ ਅਤੇ ਪੱਛਮੀ ਹਿੱਸਿਆਂ ਤੋਂ ਭਾਰੀ ਬਾਰਿਸ਼ ਸ਼ੁਰੂ ਹੋਣ ਦੀ ਸੰਭਾਵਨਾ ਹੈ ਅਤੇ ਅਗਲੇ 24-36 ਘੰਟਿਆਂ ਦੌਰਾਨ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਦੇ ਕਈ ਹਿੱਸਿਆਂ ਨੂੰ ਕਵਰ ਕਰਨ ਦੀ ਸੰਭਾਵਨਾ ਹੈ। ਇਸ ਦੌਰਾਨ ਗਰਜ, ਬਿਜਲੀ, ਤੇਜ਼ ਹਵਾਵਾਂ (40-60 ਕਿਲੋਮੀਟਰ ਪ੍ਰਤੀ ਘੰਟਾ) ਅਤੇ ਅਲੱਗ-ਥਲੱਗ ਗੜੇ ਪੈਣ ਦੀ ਸੰਭਾਵਨਾ ਹੈ।

Image

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments