Tuesday, April 23, 2024
No menu items!
HomeChandigarhViral Letter: ਕੀ ਸੇਵਾਮੁਕਤ ਪਟਵਾਰੀ ਤੇ ਕਾਨੂੰਗੋ ਹੋਣਗੇ ਨੌਕਰੀ ਤੋਂ ਫਾਰਗ? ਜਾਣੋ...

Viral Letter: ਕੀ ਸੇਵਾਮੁਕਤ ਪਟਵਾਰੀ ਤੇ ਕਾਨੂੰਗੋ ਹੋਣਗੇ ਨੌਕਰੀ ਤੋਂ ਫਾਰਗ? ਜਾਣੋ ਵਾਇਰਲ ਪੱਤਰ ਅਸਲ ਸਚਾਈ

 

Viral Letter: ਸੇਵਾਮੁਕਤ ਪਟਵਾਰੀਆਂ ਤੇ ਕਾਨੂੰਗੋਆਂ ਦੀਆਂ ਸੇਵਾਵਾਂ ਵਧਾਉਣ ਬਾਰੇ ਵਿਚਾਰ ਚਰਚਾ?

ਪੰਜਾਬ ਨੈੱਟਵਰਕ, ਚੰਡੀਗੜ੍ਹ-

Viral Letter: ਸੋਸ਼ਲ ਮੀਡੀਆ ਇੱਕ ਪੱਤਰ ਬੜੀ ਤੇਜ਼ੀ ਨਾਲ ਘੁੰਮ ਰਿਹਾ ਹੈ, ਜਿਸ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ, ਸੇਵਾਮੁਕਤ ਪਟਵਾਰੀਆਂ ਤੇ ਕਾਨੂੰਗੋਆਂ ਦੀਆਂ ਸੇਵਾਵਾਂ ਨੂੰ ਸਰਕਾਰ ਦੇ ਵਲੋਂ ਫਾਰਗ ਕਰ ਦਿੱਤਾ ਗਿਆ ਹੈ।

ਉਕਤ ਵਾਇਰਲ ਪੱਤਰ ਦੀ ਜਦੋਂ ਪੰਜਾਬ ਨੈੱਟਵਰਕ ਵਲੋਂ ਪੜਤਾਲ ਕੀਤੀ ਗਈ ਤਾਂ, ਪਤਾ ਲੱਗਿਆ ਕਿ, ਵਾਇਰਲ ਹੋ ਰਿਹਾ ਪੱਤਰ ਫਰਜ਼ੀ ਹੈ।

ਉਕਤ ਪੱਤਰ ਬਾਰੇ ਪੰਜਾਬ ਨੈੱਟਵਰਕ ਵੱਲੋਂ ਮਾਲ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਰਾਬਤਾ ਕੀਤਾ ਗਿਆ ਤਾਂ, ਉਨ੍ਹਾਂ ਨੇ ਕਿਹਾ ਕਿ, ਵਾਇਰਲ ਪੱਤਰ ਜਾਅਲੀ ਹੈ ਅਤੇ ਸਾਡੇ ਵਲੋਂ ਸੇਵਾਮੁਕਤ ਪਟਵਾਰੀਆਂ ਤੇ ਕਾਨੂੰਗੋਆਂ ਦੀਆਂ ਸੇਵਾਵਾਂ ਵਧਾਉਣ ਬਾਰੇ ਵਿਚਾਰ ਚਰਚਾ ਚੱਲ ਰਹੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments