Raid by the Income Tax Department on the locations of big businessmen of Punjab
ਪੰਜਾਬ ਨੈੱਟਵਰਕ, ਚੰਡੀਗੜ੍ਹ-
Raid by the Income Tax Department on the locations of big businessmen of Punjab– ਅੱਜ ਸਵੇਰੇ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਨੂੰ ਪੁਲਿਸ ਨੇ ਜ਼ੀਰਾ ਤੋਂ ਕਾਬੂ ਕੀਤਾ।
ਉਥੇ ਹੀ ਖ਼ਬਰ 11-12 ਵਜੇ ਦੇ ਕਰੀਬ ਇਹ ਵੀ ਸਾਹਮਣੇ ਆਈ ਕਿ, ਪੰਜਾਬ ਵਿਚ ਇਨਕਮ ਟੈਕਸ ਵਿਭਾਗ ਦੀ ਵੱਡੀ ਰੇਡ ਚੱਲ ਰਹੀ ਹੈ। ਮੀਡੀਆ ਰਿਪੋਰਟਾਂ ਦੇ ਮੁਤਾਬਿਕ, ਪੰਜਾਬ ਦੇ ਕਈ ਵੱਡੇ ਕਾਰੋਬਾਰੀਆਂ ਦੇ ਘਰਾਂ ਤੇ ਇਨਕਮ ਟੈਕਸ ਵਿਭਾਗ ਵਲੋਂ ਛਾਪੇਮਾਰੀ ਕੀਤੀ ਗਈ।
ਦੱਸਿਆ ਜਾ ਰਿਹਾ ਹੈ ਕਿ, ਇਨਕਮ ਟੈਕਸ ਵਿਭਾਗ ਨੇ ਟ੍ਰਾਈਡੈਂਟ ਅਤੇ ਕ੍ਰਿਮਿਕਾ ਗਰੁੱਪ ‘ਤੇ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਦੇਸ਼ ਭਰ ਵਿੱਚ ਸਥਿਤ ਸ਼ਾਖਾਵਾਂ ਵਿੱਚ ਕੀਤੀ ਗਈ ਹੈ।
ਇਸ ਦੇ ਨਾਲ ਹੀ ਮੰਨਿਆ ਜਾ ਰਿਹਾ ਹੈ ਕਿ, ਆਈਟੀ ਵਿਭਾਗ ਦੀਆਂ ਟੀਮਾਂ ਪੰਜਾਬ ਦੇ ਲੁਧਿਆਣਾ ਅਤੇ ਬਰਨਾਲਾ ਪਹੁੰਚ ਗਈਆਂ ਹਨ।
ਜਦੋਂਕਿ, ਖ਼ਾਸ ਗੱਲ ਇਹ ਹੈ ਕਿ, ਉਕਤ ਕੰਪਨੀਆਂ ਦੇ ਦਫ਼ਤਰਾਂ ਵਿਚ ਕੰਮ ਕਰਦੇ ਮੁਲਾਜ਼ਮਾਂ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਕਿਸੇ ਨੂੰ ਵੀ ਬਾਹਰ ਅੰਦਰ ਆਉਣ ਦੀ ਆਗਿਆ ਨਹੀਂ ਦਿੱਤੀ ਜਾ ਰਹੀ।
ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ।
Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.
Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com
(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)