2000 ਰੁਪਏ ਦੇ ਨੋਟਾਂ ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਨੇ ਕੀਤਾ ਨਵਾਂ ਐਲਾਨ

1163

 

RBI 2000 Note Exchange Date Increases To 7 October:

ਭਾਰਤੀ ਰਿਜ਼ਰਵ ਬੈਂਕ (RBI) ਵੱਲੋਂ 2000 ਰੁਪਏ ਦੀ ਕਰੰਸੀ ਨੂੰ ਲੈ ਕੇ ਇੱਕ ਵੱਡਾ ਅਪਡੇਟ ਦਿੱਤਾ ਹੈ।

RBI ਨੇ ਬੈਂਕ ‘ਚ 2,000 ਰੁਪਏ ਦੀ ਕਰੰਸੀ ਜਮ੍ਹਾ ਕਰਨ ਜਾਂ ਐਕਸਚੇਂਜ ਕਰਨ ਦੀ ਤਰੀਕ ਵਧਾਉਣ ਦਾ ਐਲਾਨ ਕੀਤਾ ਹੈ। ਹੁਣ 7 ਅਕਤੂਬਰ 2023 ਤੱਕ ਦੋ ਹਜ਼ਾਰ ਰੁਪਏ ਦੇ ਨੋਟ ਬਦਲੇ ਜਾ ਸਕਦੇ ਹਨ।

2000 ਰੁਪਏ ਦੀ ਕਰੰਸੀ 7 ਅਕਤੂਬਰ ਤੱਕ ਬਦਲੀ ਜਾਂ ਜਮ੍ਹਾ ਕਰਵਾਈ ਜਾ ਸਕਦੀ ਹੈ

ਭਾਰਤੀ ਰਿਜ਼ਰਵ ਬੈਂਕ (RBI) ਨੇ ਕਿਹਾ ਕਿ ਬੈਂਕ ਵਿੱਚ 2000 ਰੁਪਏ ਦੇ ਨੋਟ ਜਮ੍ਹਾਂ ਕਰਾਉਣ ਦੀ ਮਿਆਦ ਖ਼ਤਮ ਹੋ ਗਈ ਹੈ।

ਇਸ ਦੇ ਨਾਲ ਹੀ ਸਮੀਖਿਆ ਦੇ ਆਧਾਰ ‘ਤੇ ਬੈਂਕ ‘ਚ 2000 ਰੁਪਏ ਦੇ ਨੋਟ ਜਮ੍ਹਾ ਕਰਵਾਉਣ ਜਾਂ ਬਦਲਣ ਦੀ ਤਰੀਕ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ।

ਹੁਣ ਜਿਸ ਕਿਸੇ ਕੋਲ ਵੀ 2000 ਰੁਪਏ ਦੀ ਕਰੰਸੀ ਹੈ, ਉਹ 7 ਅਕਤੂਬਰ ਤੱਕ ਇਸ ਨੂੰ ਬੈਂਕ ਵਿੱਚ ਜਮ੍ਹਾ ਕਰਵਾ ਸਕਦਾ ਹੈ ਜਾਂ ਬਦਲੀ ਕਰਵਾ ਸਕਦਾ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)