Join WhatsApp

Join Now

ਵਿਅੰਗ: ਖੋਦਿਆ ਪਹਾੜ ਨਿਕਲਿਆ ਚੂਹਾ!

On: ਅਪ੍ਰੈਲ 18, 2026 8:45 ਬਾਃ ਦੁਃ

 

ਵਿਅੰਗ: ਖੋਦਿਆ ਪਹਾੜ ਨਿਕਲਿਆ ਚੂਹਾ!

ਨਵੀਂ ਦਿੱਲੀ, 18 ਅਪ੍ਰੈਲ 2026-

ਅੱਜ ਸ਼ਾਮ ਸਾਢੇ 8 ਵਜੇ ਦੇਸ਼ ਦਾ ਪ੍ਰਧਾਨ ਸੇਵਕ ਜਨਤਾ ਦੇ ਸਾਹਮਣੇ ਆਇਆ। ਲਾਈਵ ਟੈਲੀਕਾਸਟ ਦੌਰਾਨ ਉਹਨੇ ਆਪਣੇ ਚੈਨਲ ‘ਤੇ ਜਿੱਥੇ ਔਰਤਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ, ਉੱਥੇ ਹੀ ਵਿਰੋਧੀਆਂ ਨੂੰ ਰਗੜੇ ਲਾਏ।

ਪਹਿਲਾਂ ਇਹ ਅੰਦਾਜ਼ੇ ਲਗਾਏ ਜਾ ਰਹੇ ਸਨ ਕਿ ਪ੍ਰਧਾਨ ਸੇਵਕ ਦੇਸ਼ ਲਈ ਕੋਈ ਵੱਡਾ ਫ਼ੈਸਲਾ ਕਰਨਗੇ, ਪਰ ਹੋਇਆ ਕੁੱਝ ਵੀ ਨਹੀਂ। ਸਿੱਧੇ ਸ਼ਬਦਾਂ ਵਿੱਚ ਕਹੀਏ ਤਾਂ, ਪ੍ਰਧਾਨ ਸੇਵਕ ਦੇ ਸੰਬੋਧਨ ਵਿੱਚੋਂ ਕੁੱਝ ਵੀ ਨਹੀਂ ਨਿਕਲਿਆ। ‘ਖੋਦਿਆ ਪਹਾੜ ਨਿਕਲਿਆ ਚੂਹਾ!’ ਵਾਲੀ ਕਹਾਵਤ ਸੱਚ ਸਾਬਤ ਹੋ ਗਈ ਹੈ।

ਜਿਵੇਂ ਸੰਸਦ ਵਿੱਚ ਰੌਲੇ ਰੱਪੇ ਕਾਰਨ ਲੋਕਾਂ ਦਾ ਕਰੋੜਾਂ ਰੁਪਇਆ ਇੱਕੋ ਦਿਨ ਵਿੱਚ ਉੱਡਾ ਦਿੱਤਾ ਜਾਂਦਾ ਹੈ, ਬਿਲਕੁਲ ਉਸੇ ਤਰ੍ਹਾਂ ਹੀ ਪ੍ਰਧਾਨ ਸੇਵਕ ਜੀ ਦਾ ਸੰਬੋਧਨ ਵੀ ਖ਼ਾਲੀ ਖ਼ਜ਼ਾਨੇ ਵਾਂਗ ਰਿਹਾ।

ਸੇਵਕ ਨੇ ਦੇਸ਼ ਦੀ ਜਨਤਾ ਨੂੰ 15 ਲੱਖ ਦਾ ਲਾਰਾ, ਕਾਲੇ ਧਨ ਦੀ ਵਾਪਸੀ ਅਤੇ ਹੋਰ ਬਥੇਰੇ ਵਾਅਦੇ ਕਰੇ, ਪਰ ਨੇਪਰੇ ਕੋਈ ਵੀ ਨਹੀਂ ਚੜਿਆ।

 

More

8th Pay Commission Latest Update: 8ਵੇਂ ਤਨਖ਼ਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ: ਪੁਰਾਣੀ ਪੈਨਸ਼ਨ ਸਕੀਮ ਵਾਲੇ ਪੈਨਸ਼ਨਰਾਂ ਦੇ ਫਿਟਮੈਂਟ ਫੈਕਟਰ ’ਤੇ ਉੱਠੇ ਸਵਾਲ

ਵੱਡੀ ਖ਼ਬਰ: ਪੰਜਾਬ ‘ਚ ਮੁਫ਼ਤ ਬਿਜਲੀ ਦੀ ਕੀਮਤ PSPCL ’ਤੇ ਪਈ ਭਾਰੀ! ਸਰਕਾਰ ਵੱਲ 7550 ਕਰੋੜ ਸਬਸਿਡੀ ਬਕਾਇਆ- ਸਰਕਾਰੀ ਗਾਰੰਟੀ ਤੋਂ ਬਿਨਾਂ 10 ਹਜ਼ਾਰ ਕਰੋੜ ਦਾ ਕਰਜ਼ਾ ਲੈਣ ਦੀ ਤਿਆਰੀ

Singer Ammy Virk Firing News: ਪੰਜਾਬੀ ਗਾਇਕ ਐਮੀ ਵਿਰਕ ‘ਤੇ ਫਾਇਰਿੰਗ ਦੀਆਂ ਖ਼ਬਰਾਂ ਦਾ ਸੱਚ ਆਇਆ ਸਾਹਮਣੇ, ਪਿਤਾ ਨੇ ਦਿੱਤਾ ਵੱਡਾ ਬਿਆਨ

ਗੁਲਜ਼ਾਰ ਸਿੰਘ ਸੁਸਾਈਡ ਕੇਸ! ਮਾਨ ਸਰਕਾਰ ਦੀਆਂ ਵਧੀਆਂ ਮੁਸ਼ਕਲਾਂ; ਕੌਮੀ SC ਕਮਿਸ਼ਨ ਨੇ ਮੰਗੀ ਵਿਸਥਾਰਤ ਰਿਪੋਰਟ

ਵੱਡੀ ਖ਼ਬਰ: ਕਿਸਾਨ ਲੀਡਰ ਜਗਜੀਤ ਡੱਲੇਵਾਲ ਨੂੰ ਪੁਲਿਸ ਨੇ ਕੀਤਾ ਘਰ ਚ ਨਜ਼ਰਬੰਦ

ਵੱਡੀ ਖ਼ਬਰ: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ 11 ਸਤੰਬਰ ਤੱਕ ਵਧੀ! ਸਾਰੇ ਕੰਮਕਾਜ ਠੱਪ

Leave a Comment