ਸਪੇਨ ‘ਚ ਸੜਕ ਹਾਦਸੇ ਦੌਰਾਨ ਹੋਈ ਪੰਜਾਬੀ ਨੌਜਵਾਨ ਦੀ ਮੌਤ

152

 

ਸਪੇਨ

ਸਪੇਨ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਦੇ ਦੌਰਾਨ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਪੰਜਾਬੀ ਨੌਜਵਾਨ ਚਾਰ ਸਾਲ ਪਹਿਲਾਂ ਸਪੇਨ ਰੁਜ਼ਗਾਰ ਦੀ ਖ਼ਾਤਰ ਗਿਆ ਸੀ।

ਨੌਜਵਾਨ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਮ੍ਰਿਤਕ ਨੌਜਵਾਨ ਦੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।