Join WhatsApp

Join Now

ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੇ ਤਬਾਦਲੇ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ

On: ਸਤੰਬਰ 3, 2026 10:23 ਪੂਃ ਦੁਃ

 

ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੇ ਤਬਾਦਲੇ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ- ਲਹੌਰੀਆ

ਚੰਡੀਗੜ੍ਹ 3 ਸਤੰਬਰ 2026

ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰੈੱਸ ਕਰ ਤੇ ਸੋਸ਼ਲ ਮੀਡੀਆ ਇੰਚਾਰਜ ਦਲਜੀਤ ਸਿੰਘ ਲਹੌਰੀਆ ਨੇ ਦੱਸਿਆ ਕਿ ਮੁਲਾਜ਼ਮ ਆਗੂ ਸਰਦਾਰ ਸੁਖਚੈਨ ਸਿੰਘ ਖਹਿਰਾ ਦੇ ਦੇ ਤਬਾਦਲੇ ਦੀ ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਜੋਰਦਾਰ ਸ਼ਬਦਾਂ ਵਿੱਚ ਨਿਖੇਦੀ ਕਰਦੀ ਹੈ l ਸਮੂਹ ਮੁਲਾਜ਼ਮਾਂ ਦੇ ਹੱਕਾਂ ਲਈ ਲੜ ਰਹੇ ਮੁਲਾਜ਼ਮ ਆਗੂ ਖਹਿਰਾ ਦੇ ਤਬਾਦਲਾ ਇਸ ਕਰਕੇ ਕੀਤਾ ਗਿਆ ਹੈ, ਕਿਉਂਕਿ ਉਹ ਡੀਏ ਦੀ ਮੰਗ ਕਰ ਰਹੇ ਸਨ ਹੋਰ ਵਿੱਤੀ ਮੰਗਾਂ ਪੁਰਾਣੀ ਪੈਨਸ਼ਨ ਬਹਾਲੀ ਦੀ ਗੱਲ ਕਰ ਰਹੇ ਸਨ ਲਈ ਇਸ ਕਰਕੇ ਸਰਕਾਰ ਨੂੰ ਇਹ ਗੱਲਾਂ ਭਾਉਂਦੀਆਂ ਨਹੀਂ ਹਨ ਤੇ ਸਰਕਾਰ ਨੇ ਉਹਨਾਂ ਦੇ ਸਮੇਤ ਕਈ ਹੋਰ ਆਗੂਆਂ ਦੀ ਦਾ ਤਬਾਦਲ ਕਰ ਦਿੱਤਾ ਹੈ ਲਈ ਲਾਹੌਰੀਆ ਨੇ ਕਿਹਾ ਕਿ ਜੋ ਕਿ ਅਤਿ ਨਿੰਦਨ ਯੋਗ ਗੱਲ ਹੈ l ਸਰਕਾਰ ਨੂੰ ਇਸ ਤਬਾਦਲੇ ਤੇ ਰੋਕ ਲਾ ਕੇ ਉਹਨਾਂ ਨੂੰ ਪਹਿਲੀ ਵਾਰੀ ਜਗ੍ਹਾ ਤੇ ਹੀ ਭੇਜਣਾ ਚਾਹੀਦਾ ਹੈ l

ਇਸ ਮੌਕੇ ਹਰਜਿੰਦਰ ਪਾਲ ਸਿੰਘ ਪੰਨੂ, ਨਰੇਸ਼ ਪਨਿਆ ਰੌਣੀ, ਹਰਕ੍ਰਿਸ਼ਨ ਮੋਹਾਲੀ , ਬੀ.ਕੇ.ਮਹਿਮੀ , ਨੀਰਜ ਅਗਰਵਾਲ , ਗੁਰਿੰਦਰ ਸਿੰਘ ਘੁਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਨਿਰਭੈ ਸਿਂਘ , ਸੋਹਣ ਸਿੰਘ , ਖੁਸ਼ਪ੍ਰੀਤ ਸਿੰਘ ਕੰਗ , ਅੰਮ੍ਰਿਤਪਾਲ ਸਿੰਘ ਸੇਖੋਂ , ਰਵੀ ਵਾਹੀ , ਜਤਿੰਦਰਪਾਲ ਸਿੰਘ ਰੰਧਾਵਾ , ਹਰਜਿੰਦਰ ਸਿੰਘ ਚੋਹਾਨ , ਦੀਦਾਰ ਸਿੰਘ , ਲਖਵਿੰਦਰ ਸਿੰਘ ਸੇਖੋਂ , ਸਤਬੀਰ ਸਿੰਘ ਬੋਪਾਰਾਏ , ਤਰਸੇਮ ਲਾਲ ਜਲੰਧਰ , ਰਿਸ਼ੀ ਕੁਮਾਰ ਜਲੰਧਰ , ਸੰਜੀਤ ਸਿੰਘ ਨਿੱਜਰ , ਮਨਿੰਦਰ ਸਿੰਘ ਪੰਜਗਰਾਈਆਂ ਆਦਿ ਆਗੂ ਹਾਜਰ ਸਨ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment