Canada ਸਰਕਾਰ ਨੇ ਕੋਵੈਕਸੀਨ ਲਗਵਾਉਣ ਵਾਲਿਆਂ ਲਈ ਲਿਆ ਵੱਡਾ ਫੈਸਲਾ; ਪੜ੍ਹੋ ਕੀ ਕਿਹਾ?

87

ਓਟਵਾ

ਕੈਨੇਡੀਅਨ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਕਿਹਾ ਕਿ ਜਿਹੜੇ ਯਾਤਰੀਆਂ ਨੂੰ ਸਿਨੋਫਾਰਮ, ਸਿਨੋਵੈਕ ਅਤੇ ਕੋਵੈਕਸੀਨ ਦੇ ਪੂਰੇ ਟੀਕੇ ਲੱਗੇ ਹਨ, ਉਨ੍ਹਾਂ ਨੂੰ 30 ਨਵੰਬਰ ਤੋਂ ਕੈਨੇਡਾ ਵਿੱਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ।

ਮੌਜੂਦਾ ਸਮੇਂ ਕੈਨੇਡਾ ਉਨ੍ਹਾਂ ਯਾਤਰੀਆਂ ਨੂੰ ਇਜਾਜ਼ਤ ਦਿੰਦਾ ਹੈ, ਜਿਨ੍ਹਾਂ ਦੇ ਫਾਈਜ਼ਰ, ਮੋਡੇਰਨਾ, ਐਸਟਰਾਜ਼ੇਨੇਕਾ ਅਤੇ ਜੌਹਨਸਨ ਐਂਡ ਜੌਨਸਨ ਦੇ ਟੀਕੇ ਲੱਗੇ ਹੋਏ ਹਨ।

Where to get Psychology Jobs?

ਨਵੀਂ ਨੌਕਰੀ ਦੇ ਤਣਾਅ ਨਾਲ ਕਿਵੇਂ ਨਜਿੱਠੀਏ?

LEAVE A REPLY

Please enter your comment!
Please enter your name here