Friday, May 17, 2024
No menu items!
HomeNationalEmployees dismissed: ਮਹਿਲਾ ਕਮਿਸ਼ਨ ਦੇ 223 ਮੁਲਾਜ਼ਮਾਂ ਨੂੰ ਨੌਕਰੀ ਤੋਂ ਹਟਾਇਆ, ਦਿੱਲੀ...

Employees dismissed: ਮਹਿਲਾ ਕਮਿਸ਼ਨ ਦੇ 223 ਮੁਲਾਜ਼ਮਾਂ ਨੂੰ ਨੌਕਰੀ ਤੋਂ ਹਟਾਇਆ, ਦਿੱਲੀ LG ਵਲੋਂ ਹੁਕਮ ਜਾਰੀ

 

Employees dismissed: ਇਲਜ਼ਾਮ ਹੈ ਕਿ ਮਹਿਲਾ ਕਮਿਸ਼ਨ ਦੀ ਤਤਕਾਲੀ ਚੇਅਰਪਰਸਨ ਨੇ ਨਿਯਮਾਂ ਦੇ ਉਲਟ ਜਾ ਕੇ ਬਿਨਾਂ ਇਜਾਜ਼ਤ ਦੇ 223 ਮੁਲਾਜ਼ਮਾਂ ਦੀ ਨਿਯੁਕਤੀ ਕੀਤੀ

ਪੰਜਾਬ ਨੈੱਟਵਰਕ, ਨਵੀਂ ਦਿੱਲੀ-

Employees dismissed: ਦਿੱਲੀ ਦੇ ਉਪ ਰਾਜਪਾਲ ਨੇ ਵੱਡੀ ਕਾਰਵਾਈ ਕਰਦੇ ਹੋਏ ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਹਟਾ ਦਿੱਤਾ ਹੈ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਇਲਜ਼ਾਮ ਹੈ ਕਿ ਦਿੱਲੀ ਮਹਿਲਾ ਕਮਿਸ਼ਨ ਦੀ ਤਤਕਾਲੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਨਿਯਮਾਂ ਦੇ ਉਲਟ ਜਾ ਕੇ ਉਨ੍ਹਾਂ ਦੀ ਬਿਨਾਂ ਇਜਾਜ਼ਤ ਦੇ ਨਿਯੁਕਤੀ ਕੀਤੀ ਸੀ।

ਇਹ ਵੀ ਪੜ੍ਹੋ-Weather Forecast: ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ! ਪੰਜਾਬ ‘ਚ ਇਸ ਦਿਨ ਪਵੇਗਾ ਭਾਰੀ ਮੀਂਹ

ਹੁਕਮਾਂ ਵਿੱਚ ਡੀਸੀਡਬਲਿਊ ਐਕਟ ਦਾ ਹਵਾਲਾ ਦਿੱਤਾ ਗਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਕਮਿਸ਼ਨ ਵਿੱਚ ਸਿਰਫ਼ 40 ਅਸਾਮੀਆਂ ਹੀ ਮਨਜ਼ੂਰ ਹਨ ਅਤੇ ਡੀਸੀਡਬਲਿਊ ਕੋਲ ਠੇਕੇ ’ਤੇ ਮੁਲਾਜ਼ਮਾਂ ਦੀ ਨਿਯੁਕਤੀ ਦਾ ਅਧਿਕਾਰ ਨਹੀਂ ਹੈ।

ਇਹ ਵੀ ਪੜ੍ਹੋ24,000 Teacher appointments canceled: 24,000 ਅਧਿਆਪਕਾਂ ਨਿਯੁਕਤੀਆਂ ਰੱਦ ਕਰਨ ਦੇ ਮਾਮਲੇ ਚ ਸੁਪਰੀਮ ਕੋਰਟ ਵੱਲੋਂ ਸੀਬੀਆਈ ਜਾਂਚ ਤੇ ਵੱਡਾ ਆਦੇਸ਼ ਜਾਰੀ

ਡੀਸੀਡਬਲਿਊ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਵੱਲੋਂ ਜਾਰੀ ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਨਵੀਆਂ ਨਿਯੁਕਤੀਆਂ ਤੋਂ ਪਹਿਲਾਂ ਜ਼ਰੂਰੀ ਅਸਾਮੀਆਂ ਦਾ ਕੋਈ ਮੁਲਾਂਕਣ ਨਹੀਂ ਕੀਤਾ ਗਿਆ ਅਤੇ ਨਾ ਹੀ ਵਾਧੂ ਵਿੱਤੀ ਬੋਝ ਪਾਉਣ ਦੀ ਇਜਾਜ਼ਤ ਲਈ ਗਈ।

ਇਹ ਵੀ ਪੜ੍ਹੋBe careful! ਪੰਜਾਬ ‘ਚ ਸਰਕਾਰੀ ਬੱਸਾਂ ਦੀ ਹੜਤਾਲ ਇਸ ਦਿਨ, ਬੰਦ ਰਹਿਣਗੀਆਂ ਬੱਸਾਂ! ਜਾਣੋ ਵਜ੍ਹਾ

ਇਹ ਕਾਰਵਾਈ ਫਰਵਰੀ 2017 ਵਿੱਚ ਤਤਕਾਲੀ ਲੈਫਟੀਨੈਂਟ ਗਵਰਨਰ ਨੂੰ ਸੌਂਪੀ ਗਈ ਜਾਂਚ ਰਿਪੋਰਟ ਦੇ ਆਧਾਰ ’ਤੇ ਕੀਤੀ ਗਈ ਹੈ।

ਇਹ ਵੀ ਪੜ੍ਹੋ–Canada ’ਚ ਹੁਣ ਪੰਜਾਬ ਸਮੇਤ ਅੰਤਰਰਾਸ਼ਟਰੀ ਵਿਦਿਆਰਥੀ ਹਫ਼ਤੇ ’ਚ 24 ਘੰਟੇ ਕਰ ਸਕਣਗੇ ਕੰਮ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments