Saturday, May 18, 2024
No menu items!
HomeNationalCongress ਨੂੰ ਵੱਡਾ ਝਟਕਾ, ਮੌਜੂਦਾ ਵਿਧਾਇਕ ਨੇ ਛੱਡੀ ਪਾਰਟੀ

Congress ਨੂੰ ਵੱਡਾ ਝਟਕਾ, ਮੌਜੂਦਾ ਵਿਧਾਇਕ ਨੇ ਛੱਡੀ ਪਾਰਟੀ

 

Congress ਦੀ ਮੌਜੂਦਾ ਵਿਧਾਇਕ ਨਿਰਮਲਾ ਸਪਰੇ ਭਾਜਪਾ ‘ਚ ਸ਼ਾਮਲ

ਇਹ ਵੀ ਪੜ੍ਹੋLady Teacher ਦੀ ਕਰਤੂਤ! ਸਕੂਲ ‘ਚ 5ਵੀਂ ਜਮਾਤ ਦੇ ਵਿਦਿਆਰਥੀ ਨਾਲ ਬਣਾਉਂਦੀ ਸੀ ਸਰੀਰਕ ਸਬੰਧ, ਇੰਝ ਖੁੱਲ੍ਹਿਆ ਰਾਜ

ਪੰਜਾਬ ਨੈੱਟਵਰਕ, ਨਵੀਂ ਦਿੱਲੀ-

Congress: ਕਾਂਗਰਸ ਪਾਰਟੀ ਨੂੰ ਲੋਕ ਸਭਾ ਚੋਣਾਂ ਵਿਚਾਲੇ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਕਾਂਗਰਸ ਦੇ ਮੌਜੂਦਾ ਵਿਧਾਇਕ ਦੀ ਵਲੋਂ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਗਿਆ ਹੈ।

ਇਹ ਵੀ ਪੜ੍ਹੋHoliday Alert: ਪੰਜਾਬ ‘ਚ 10 ਮਈ ਦੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਦਰਅਸਲ, ਸਾਗਰ ਤੋਂ ਕਾਂਗਰਸ ਵਿਧਾਇਕ ਨਿਰਮਲਾ ਸਪਰੇ ਭਾਜਪਾ ‘ਚ ਸ਼ਾਮਲ ਹੋ ਗਈ ਹੈ। ਨਿਰਮਲਾ ਮੱਧ ਪ੍ਰਦੇਸ਼ ਦੀ ਤੀਜੀ ਕਾਂਗਰਸ ਵਿਧਾਇਕ ਹੈ ਜੋ ਭਾਜਪਾ ਵਿੱਚ ਸ਼ਾਮਲ ਹੋਈ ਹੈ।

ਇਹ ਵੀ ਪੜ੍ਹੋChandigarh! ਸਰਕਾਰੀ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ ਵਧੀ, ਹੁਣ 65 ਸਾਲ ‘ਚ ਹੋਣਗੇ ਰਿਟਾਇਰਡ

ਰਾਮਨਿਵਾਸ ਰਾਵਤ ਅਤੇ ਕਮਲੇਸ਼ ਸ਼ਾਹ ਪਹਿਲਾਂ ਹੀ ਭਾਜਪਾ ‘ਚ ਸ਼ਾਮਲ ਹੋ ਚੁੱਕੇ ਹਨ। ਨਿਰਮਲਾ ਸਪਰੇਅ ਕਾਂਗਰਸ ਦੀ ਟਿਕਟ ‘ਤੇ ਚੋਣ ਜਿੱਤ ਕੇ ਪਹਿਲੀ ਵਾਰ ਵਿਧਾਨ ਸਭਾ ਪਹੁੰਚੀ ਸੀ।

 

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments