Tuesday, May 21, 2024
No menu items!
HomeChandigarhAmritpal Singh Election: ਅੰਮ੍ਰਿਤਪਾਲ ਦੀ ਰਿਹਾਈ ਪਟੀਸ਼ਨ 'ਤੇ ਹਾਈਕੋਰਟ ਦਾ ਵੱਡਾ ਫ਼ੈਸਲਾ,...

Amritpal Singh Election: ਅੰਮ੍ਰਿਤਪਾਲ ਦੀ ਰਿਹਾਈ ਪਟੀਸ਼ਨ ‘ਤੇ ਹਾਈਕੋਰਟ ਦਾ ਵੱਡਾ ਫ਼ੈਸਲਾ, ਜਾਣੋ ਕਿੱਥੇ ਭਰਨਗੇ ਨਾਮਜ਼ਦਗੀ ਪੱਤਰ

 

Amritpal Singh Election : ਅਸਾਮ ਦੀ ਡਿਬਰੂਗੜ੍ਹ ਜੇਲ ‘ਚ NSA ਤਹਿਤ ਬੰਦ ਹਨ ਅੰਮ੍ਰਿਤਪਾਲ

ਪੰਜਾਬ ਨੈੱਟਵਰਕ, ਚੰਡੀਗੜ੍ਹ-

Amritpal Singh Election : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ।

ਇਹ ਵੀ ਪੜ੍ਹੋ-Weather Alert: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਮੀਂਹ ਪੈਣ ਬਾਰੇ ਯੈਲੋ ਅਲਰਟ ਜਾਰੀ

ਪੰਜਾਬ ਹਰਿਆਣਾ ਹਾਈਕੋਰਟ ਨੇ ਅੰਮ੍ਰਿਤਪਾਲ ਵਲੋਂ ਦਾਖਲ਼ ਕੀਤੀ ਗਈ ਆਰਜ਼ੀ ਰਿਹਾਈ ਲਈ ਅਰਜ਼ੀ ਨੂੰ ਪ੍ਰਵਾਨ ਨਾ ਕਰਦਿਆਂ ਹੋਇਆ ਆਪਣਾ ਫ਼ੈਸਲਾ ਸੁਣਾਇਆ ਹੈ।

ਇਹ ਵੀ ਪੜ੍ਹੋAdvisory issued: ਸਿੱਖਿਆ ਵਿਭਾਗ ਵੱਲੋਂ ਸਕੂਲਾਂ ਨੂੰ ਗਰਮੀ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ

ਹਾਈਕੋਰਟ ਨੇ ਆਪਣੇ ਫ਼ੈਸਲੇ ਵਿਚ ਕਿਹਾ ਹੈ ਕਿ, ਅੰਮ੍ਰਿਤਪਾਲ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਹੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ।

ਦੱਸ ਦਈਏ ਕਿ, ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਅੰਮ੍ਰਿਤਪਾਲ ਸਿੰਘ ਨੇ ਚੋਣ ਨਾਮਜ਼ਦਗੀ ਦਾਖਲ ਕਰਨ ਲਈ ਸੱਤ ਦਿਨਾਂ ਲਈ ਰਿਹਾਅ ਕਰਨ ਦੀ ਅਪੀਲ ਕੀਤੀ ਸੀ। ਅੰਮ੍ਰਿਤਪਾਲ ਨੇ ਹਾਈਕੋਰਟ ਨੂੰ ਦੱਸਿਆ ਕਿ ਉਹ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਚੋਣ ਲੜਨਾ ਚਾਹੁੰਦਾ ਹੈ।

ਇਹ ਵੀ ਪੜ੍ਹੋFake News: ਪੰਜਾਬ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਬਾਰੇ ਫਰਜ਼ੀ ਖ਼ਬਰ ਵਾਇਰਲ

ਇਸ ਦੇ ਲਈ ਉਸ ਨੇ ਨਾਮਜ਼ਦਗੀ ਦਾਖਲ ਕਰਨੀ ਹੈ, ਅਜਿਹੀ ਸਥਿਤੀ ਵਿਚ ਉਸ ਨੂੰ ਸੱਤ ਦਿਨਾਂ ਲਈ ਜੇਲ੍ਹ ‘ਚੋਂ ਰਿਹਾਅ ਕੀਤਾ ਜਾਵੇ।

ਪਰ ਹਾਈਕੋਰਟ ਨੇ ਰਿਹਾਈ ਦੇਣ ਵਾਲੀ ਅਰਜ਼ੀ ਨੂੰ ਪ੍ਰਵਾਨ ਨਾ ਕਰਦਿਆਂ ਹੋਇਆ, ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਸਾਰੀ ਪ੍ਰੀਕਿਰਿਆ ਡਿਬਰੂਗੜ੍ਹ ਜੇਲ੍ਹ ਤੋਂ ਹੀ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਹੁਕਮ ਸੁਣਾਇਆ ਹੈ।

ਇਹ ਵੀ ਪੜ੍ਹੋTeacher murder: ਪੰਜਾਬ ‘ਚ ਸਰਕਾਰੀ ਅਧਿਆਪਕ ਦਾ ਬੇਰਹਿਮੀ ਨਾਲ ਕਤਲ

ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਤਰੀਕ 14 ਮਈ ਹੈ। ਦੱਸ ਦਈਏ ਕਿ, ਅਸਾਮ ਦੀ ਡਿਬਰੂਗੜ੍ਹ ਜੇਲ ‘ਚ ਅੰਮ੍ਰਿਤਪਾਲ NSA ਤਹਿਤ ਬੰਦ ਹਨ।’

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments