Wednesday, May 22, 2024
No menu items!
HomePunjabBalwinder Singh Khalsa: ਸੰਤ ਕਰਤਾਰ ਸਿੰਘ ਭਿੰਡਰਾਂਵਾਲੇ ਦਾ ਭਤੀਜੇ ਦਾ ਬੇਰਹਿਮੀ ਨਾਲ...

Balwinder Singh Khalsa: ਸੰਤ ਕਰਤਾਰ ਸਿੰਘ ਭਿੰਡਰਾਂਵਾਲੇ ਦਾ ਭਤੀਜੇ ਦਾ ਬੇਰਹਿਮੀ ਨਾਲ ਕਤਲ

 

Balwinder Singh Khalsa: ਸਿੱਖ ਸੰਤ ਸਮਾਜ ਦੇ ਬੁਲਾਰੇ ਭਾਈ ਬਲਵਿੰਦਰ ਸਿੰਘ ਦਾ ਬੇਰਹਿਮੀ ਨਾਲ ਕਤਲ

ਰੋਹਿਤ ਗੁਪਤਾ, ਗੁਰਦਾਸਪੁਰ

Balwinder Singh Khalsa: ਦਮਦਮੀ ਟਕਸਾਲ ਦੇ 13ਵੇ ਮੁਖੀ ਸੰਤ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਭਤੀਜੇ ਅਤੇ ਸੰਤ ਸਮਾਜ ਦੇ ਮੁੱਖ ਬੁਲਾਰੇ ਭਾਈ ਬਲਵਿੰਦਰ ਸਿੰਘ ਖਾਲਸਾ ਦਾ ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਘੁਮਾਣ ਦੇ ਨਜ਼ਦੀਕ ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਜੀ ਅਠਵਾਲ ਪੁਲ ਤੇ ਬੀਤੀ ਰਾਤ ਕਤਲ ਹੋ ਜਾਣ ਸਮਾਚਾਰ ਪ੍ਰਾਪਤ ਹੋਇਆ ਹੈ।

ਇਹ ਵੀ ਪੜ੍ਹੋPSEB Class 12th Result 2024: 12ਵੀਂ ਜਮਾਤ ਦਾ ਨਤੀਜਾ ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਚੈੱਕ

ਮ੍ਰਿਤਕ ਭਾਈ ਬਲਵਿੰਦਰ ਸਿੰਘ ਖ਼ਾਲਸਾ ਕਸਬਾ ਘੁਮਾਣ ਦੇ ਗੁਰਦਵਾਰਾ ਸਾਹਿਬ ਦੇ ਮੁਖੀ ਸਨ ਅਤੇ ਗੁਰਦਵਾਰਾ ਸਾਹਿਬ ਦੀ ਸੇਵਾ ਸੰਭਾਲ ਦੀ ਸੇਵਾ ਕਰਦੇ ਸਨ। ਜਾਣਕਾਰੀ ਅਨੁਸਾਰ ਉਹਨਾਂ ਦਾ ਘਰ ਵੀ ਗੁਰਦੁਆਰਾ ਸਾਹਿਬ ਦੇ ਨੇੜੇ ਹੀ ਸੀ।

ਇਹ ਵੀ ਪੜ੍ਹੋPSEB 8th Result 2024: PSEB ਨੇ 8ਵੀਂ ਜਮਾਤ ਦੇ ਨਤੀਜੇ ਐਲਾਨੇ, ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਚੈੱਕ

ਉਹਨਾਂ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ ਅਤੇ ਖੂਨ ਨਾਲ ਲੱਥ ਪੱਥ ਮ੍ਰਿਤਕ ਦੇ ਦਿਆ ਤਸਵੀਰਾਂ ਲਗਾਤਾਰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ‌। ਕਤਲ ਤੋਂ ਬਾਅਦ ਪੂਰੇ ਇਲਾਕੇ ‘ਚ ਸਨਸਨੀ ਫੈਲੀ ਹੋਈ ਹੈ।

ਇਹ ਵੀ ਪੜ੍ਹੋBe careful! ਪੰਜਾਬ ‘ਚ ਸਰਕਾਰੀ ਬੱਸਾਂ ਦੀ ਹੜਤਾਲ ਇਸ ਦਿਨ, ਬੰਦ ਰਹਿਣਗੀਆਂ ਬੱਸਾਂ! ਜਾਣੋ ਵਜ੍ਹਾ

ਪੁਲਿਸ ਵੱਲੋਂ ਉਹਨਾਂ ਦੀ ਮ੍ਰਿਤਕ ਦੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ, ਉੱਥੇ ਹੀ ਘਟਨਾ ਨਾਲ ਸੰਬੰਧਿਤ ਇੱਕ ਸੀਸੀਟੀਵੀ ਫੁਟੇਜ ਵੀ ਪੁਲਿਸ ਦੇ ਹੱਥ ਲੱਗੀ ਹੈ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਸ਼ੱਕ ਜਤਾਇਆ ਜਾ ਰਿਹਾ ਹੈ ਕਿ ਭਾਈ ਬਲਵਿੰਦਰ ਸਿੰਘ ਖਾਲਸਾ ਦੇ ਸੇਵਾਦਾਰ ਵੱਲੋਂ ਹੀ ਬਾਬੇ ਦਾ ਕਤਲ ਕੀਤਾ ਗਿਆ ਹੋ ਸਕਦਾ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

(For more Punjabi news apart from News in, stay tuned to Punjab Network)

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments