Sunday, May 19, 2024
No menu items!
HomePunjabਵੱਡੀ ਖ਼ਬਰ: Congress ਨੇ ਫਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਐਲਾਨਿਆ ਉਮੀਦਵਾਰ

ਵੱਡੀ ਖ਼ਬਰ: Congress ਨੇ ਫਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਐਲਾਨਿਆ ਉਮੀਦਵਾਰ

 

ਪੰਜਾਬ ਨੈੱਟਵਰਕ, ਚੰਡੀਗੜ੍ਹ

Congress ਪਾਰਟੀ ਦੇ ਵਲੋਂ ਸ਼ੇਰ ਸਿੰਘ ਘੁਬਾਇਆ ਨੂੰ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਦੱਸ ਦਈਏ ਕਿ, ਸ਼ੇਰ ਸਿੰਘ ਘੁਬਾਇਆ ਸਾਬਕਾ ਸੰਸਦ ਮੈਂਬਰ ਹਨ ਅਤੇ ਸੀਨੀਅਰ ਕਾਂਗਰਸੀ ਲੀਡਰ ਹਨ।

ਇਸ ਤੋਂ ਇਲਾਵਾ ਉਹ ਅਕਾਲੀ ਦਲ ਤਰਫ਼ੋਂ ਫਿਰੋਜ਼ਪੁਰ ਤੋਂ ਹੀ ਐਮ.ਪੀ ਰਹੇ ਹਨ। ਦੱਸ ਦਈਏ ਕਿ, ਇਸ ਵੇਲੇ ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਸੁਖਬੀਰ ਸਿੰਘ ਬਾਦਲ ਐਮ.ਪੀ. ਹਨ।

ਇਹ ਵੀ ਪੜ੍ਹੋLady Teacher ਦੀ ਕਰਤੂਤ! ਸਕੂਲ ‘ਚ 5ਵੀਂ ਜਮਾਤ ਦੇ ਵਿਦਿਆਰਥੀ ਨਾਲ ਬਣਾਉਂਦੀ ਸੀ ਸਰੀਰਕ ਸਬੰਧ, ਇੰਝ ਖੁੱਲ੍ਹਿਆ ਰਾਜ

Image

 

ਇਹ ਵੀ ਪੜ੍ਹੋHoliday Alert: ਪੰਜਾਬ ‘ਚ 10 ਮਈ ਦੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਇਹ ਵੀ ਪੜ੍ਹੋ–Chandigarh! ਸਰਕਾਰੀ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ ਵਧੀ, ਹੁਣ 65 ਸਾਲ ‘ਚ ਹੋਣਗੇ ਰਿਟਾਇਰਡ

ਇਹ ਵੀ ਪੜ੍ਹੋ–Holiday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments