Sunday, May 19, 2024
No menu items!
HomeNationalਵੱਡੀ ਖ਼ਬਰ: ਕੇਜਰੀਵਾਲ ਖ਼ਿਲਾਫ਼ NIA ਜਾਂਚ ਦੀ ਸਿਫਾਰਿਸ਼, ਅੱਤਵਾਦੀ ਸੰਗਠਨ ਤੋਂ ਸਿਆਸੀ...

ਵੱਡੀ ਖ਼ਬਰ: ਕੇਜਰੀਵਾਲ ਖ਼ਿਲਾਫ਼ NIA ਜਾਂਚ ਦੀ ਸਿਫਾਰਿਸ਼, ਅੱਤਵਾਦੀ ਸੰਗਠਨ ਤੋਂ ਸਿਆਸੀ ਫੰਡ ਲੈਣ ਦਾ ਦੋਸ਼

 

NIA inquiry recommended against Kejriwal, accused of receiving political funds from terrorist organization

ਇਹ ਵੀ ਪੜ੍ਹੋ–Holiday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਪੰਜਾਬ ਨੈੱਟਵਰਕ, ਨਵੀਂ ਦਿੱਲੀ-

ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਤੋਂ ਕਥਿਤ ਸਿਆਸੀ ਫੰਡਿੰਗ ਦੇ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ NIA ਜਾਂਚ ਦੀ ਸਿਫ਼ਾਰਸ਼ ਕੀਤੀ ਹੈ।

ਇਹ ਵੀ ਪੜ੍ਹੋLady Teacher ਦੀ ਕਰਤੂਤ! ਸਕੂਲ ‘ਚ 5ਵੀਂ ਜਮਾਤ ਦੇ ਵਿਦਿਆਰਥੀ ਨਾਲ ਬਣਾਉਂਦੀ ਸੀ ਸਰੀਰਕ ਸਬੰਧ, ਇੰਝ ਖੁੱਲ੍ਹਿਆ ਰਾਜ

LG ਨੂੰ ਸ਼ਿਕਾਇਤ ਮਿਲੀ ਸੀ ਕਿ ਕੇਜਰੀਵਾਲ ਦੀ ਅਗਵਾਈ ਵਾਲੀ ‘ਆਪ’ ਨੇ ਦਵਿੰਦਰ ਪਾਲ ਭੁੱਲਰ ਦੀ ਰਿਹਾਈ ਅਤੇ ਖਾਲਿਸਤਾਨ ਪੱਖੀ ਭਾਵਨਾਵਾਂ ਦਾ ਸਮਰਥਨ ਕਰਨ ਲਈ ਕੱਟੜਪੰਥੀ ਖਾਲਿਸਤਾਨੀ ਸਮੂਹਾਂ ਤੋਂ 16 ਮਿਲੀਅਨ ਡਾਲਰ ਫੰਡ ਪ੍ਰਾਪਤ ਕੀਤੇ ਸਨ।

ਇਹ ਵੀ ਪੜ੍ਹੋ–Chandigarh! ਸਰਕਾਰੀ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ ਵਧੀ, ਹੁਣ 65 ਸਾਲ ‘ਚ ਹੋਣਗੇ ਰਿਟਾਇਰਡ

ਏਐਨਆਈ ਦੀ ਰਿਪੋਰਟ ਮੁਤਾਬਿਕ, ਐਲਜੀ ਵੀਕੇ ਸਕਸੈਨਾ ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਸਿੱਖਸ ਫਾਰ ਜਸਟਿਸ ਤੋਂ ਕਥਿਤ ਤੌਰ ‘ਤੇ ਸਿਆਸੀ ਫੰਡ ਪ੍ਰਾਪਤ ਕਰਨ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ NIA ਜਾਂਚ ਦੀ ਸਿਫਾਰਿਸ਼ ਕੀਤੀ ਹੈ।

ਇਹ ਵੀ ਪੜ੍ਹੋHoliday Alert: ਪੰਜਾਬ ‘ਚ 10 ਮਈ ਦੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments